18
Sep
ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਪ੍ਰਸ਼ਾਸਕੀ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ, ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਅਸਥਾਈ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚੇ ਜਾ ਸਕਦੇ ਹਨ, ਅਤੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ ਹਨ। ਸਿਰਫ਼ ਲਿਥੀਅਮ, ਮਰਕਰੀ, ਆਰਸੈਨਿਕ, ਸਿਲੇਨ, ਥੋਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਗਰੀਨ ਪਟਾਕਿਆਂ ਦੀ ਆਗਿਆ ਹੈ। ਦੀਵਾਲੀ ਅਤੇ ਭਗਵਾਨ ਵਾਲਮੀਕਿ ਦੇ ਜਨਮ ਦਿਨ 'ਤੇ, ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ, ਗੁਰੂਪੁਰਬ 'ਤੇ ਸਵੇਰੇ 4 ਵਜੇ ਤੋਂ ਸਵੇਰੇ…
