Salt Lake News

ਕੋਲਕਾਤਾ ਦੇ ਸਾਲਟਲੇਕ ‘ਚ ਨਿੱਜੀ ਹਸਪਤਾਲ ਨੂੰ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਕੋਲਕਾਤਾ ਦੇ ਸਾਲਟਲੇਕ ‘ਚ ਨਿੱਜੀ ਹਸਪਤਾਲ ਨੂੰ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ

 ਪੱਛਮੀ ਬੰਗਾਲ ਦੇ ਕੋਲਕਾਤਾ ਨੇੜਲੇ ਸਾਲਟਲੇਕ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਮੰਗਲਵਾਰ ਸਵੇਰੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜਾਣਕਾਰੀ ਅਨੁਸਾਰ ਕਰੁਣਾਮਈ ਨੇੜੇ ਸਥਿਤ ਇੱਕ ਨਿੱਜੀ ਸਿਹਤ ਕੇਂਦਰ ਦੀ ਪਹਿਲੀ ਮੰਜ਼ਿਲ 'ਤੇ ਸਵੇਰੇ ਕਰੀਬ 10 ਵਜੇ ਅੱਗ ਲੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਸਨ। ਪੁਲਿਸ ਸੂਤਰਾਂ ਮੁਤਾਬਕ, ਸਾਵਧਾਨੀ ਵਜੋਂ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਦੀ ਦੂਜੀ ਇਮਾਰਤ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੇ…
Read More