Salute

ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪ੍ਰਣਾਮ: ਘਟਨਾ ਨੂੰ ਯਾਦ ਕਰ ਅੱਜ ਵੀ ਖੜ੍ਹੇ ਹੋ ਜਾਂਦੇ ਨੇ ਲੂ-ਕੰਢੇ

ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪ੍ਰਣਾਮ: ਘਟਨਾ ਨੂੰ ਯਾਦ ਕਰ ਅੱਜ ਵੀ ਖੜ੍ਹੇ ਹੋ ਜਾਂਦੇ ਨੇ ਲੂ-ਕੰਢੇ

14 ਫਰਵਰੀ ਦਾ ਦਿਨ ਭਾਵੇਂ ਹੀ ਕਈ ਲੋਕਾਂ ਲਈ ਵੈਲੇਨਟਾਈਨ ਡੇਅ ਮਨਾਉਣ ਦਾ ਦਿਨ ਹੋਵੇ ਪਰ ਇਹ ਦਿਨ ਇਤਿਹਾਸ ’ਚ ਜੰਮੂ-ਕਸ਼ਮੀਰ ਦੀ ਸਭ ਤੋਂ ਦੁਖ਼ਦ ਘਟਨਾ ਦੀ ਯਾਦ ਦਿਵਾਉਂਦਾ ਹੈ। 14 ਫਰਵਰੀ 2019 ਇਸ ਤਾਰੀਖ਼ ਨੂੰ ਕੌਣ ਭੁੱਲ ਸਕਦਾ ਹੈ। ਸਾਲ 2019 ’ਚ 14 ਫਰਵਰੀ ਵਾਲੇ ਦਿਨ ਹੀ ਅੱਤਵਾਦੀਆਂ ਨੇ ਇਸ ਦਿਨ ਨੂੰ ਦੇਸ਼ ਦੇ ਸੁਰੱਖਿਆ ਕਰਮੀਆਂ ’ਤੇ ਕਾਇਰਤਾਪੂਰਨ ਹਮਲੇ ਲਈ ਚੁਣਿਆ। ਇਸ ਘਟਨਾ ਨੂੰ ਯਾਦ ਕਰ ਕੇ ਅੱਜ ਵੀ ਲੂ-ਕੰਢੇ ਖੜ੍ਹੇ ਹੋ ਜਾਂਦੇ ਹਨ। ਇਸ ਅੱਤਵਾਦੀ ਹਮਲੇ ਮਗਰੋਂ ਜਵਾਨਾਂ ਦੇ ਮ੍ਰਿਤਕ ਸਰੀਰ ਸੜਕ 'ਤੇ ਦੂਰ-ਦੂਰ ਖਿਲਰ ਗਏ ਸਨ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੇ ਵਿਸਫੋਟਕ…
Read More
ਅਗਲੇ ਮਿਸ਼ਨ ਲਈ ਤਿਆਰ ਹੈ ਭਾਰਤੀ ਫੌਜ, ਸਾਡੇ ਸਾਰੇ ਹਥਿਆਰ, ਮਿਲਟਰੀ ਬੇਸ ਸਿਸਟਮ, ਪੂਰੀ ਤਰ੍ਹਾਂ ਹਨ ਅਪ੍ਰੇਸ਼ਨਲ

ਅਗਲੇ ਮਿਸ਼ਨ ਲਈ ਤਿਆਰ ਹੈ ਭਾਰਤੀ ਫੌਜ, ਸਾਡੇ ਸਾਰੇ ਹਥਿਆਰ, ਮਿਲਟਰੀ ਬੇਸ ਸਿਸਟਮ, ਪੂਰੀ ਤਰ੍ਹਾਂ ਹਨ ਅਪ੍ਰੇਸ਼ਨਲ

ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਅਤੇ ਅੱਤਵਾਦੀਆਂ ਨੂੰ ਸਮਰਥਨ ਦੇਣ ਮਾਮਲੇ 'ਚ ਭਾਰਤ ਨੇ ਇਕ ਵਾਰ ਫਿਰ ਸਖ਼ਤ ਰਵੱਈਆ ਅਖਤਿਆਰ ਕਰਦੇ ਹੋਏ ਸਰਹੱਦ 'ਤੇ ਸਟੀਕ ਹਮਲੇ ਕੀਤੇ ਹਨ। ਤਿੰਨ ਫੌਜਾਂ ਦੇ ਡੀਜੀਐਮਓਜ਼ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਭਾਰਤੀ ਫੌਜ ਨੇ ਲੇਜ਼ਰ ਗਨ ਦੀ ਵਰਤੋਂ ਕਰਕੇ ਕਈ ਪਾਕਿਸਤਾਨੀ ਡਰੋਨਾਂ ਨੂੰ ਨਿਸ਼ਾਨਾ ਬਣਾਇਆ। "ਪਹਿਲਗਾਮ 'ਚ ਪਾਪ ਦਾ ਭਾਂਡਾ ਭਰਿਆ ਹੋਇਆ ਸੀ" – ਲੈਫਟੀਨੈਂਟ ਜਨਰਲ ਰਾਜੀਵ ਘਈਜਨਰਲ ਘਈ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਵੱਲੋਂ ਭਾਰਤ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਵਾ ਦਿੱਤਾ ਜਾ ਰਿਹਾ ਸੀ। ਇਹ ਸਾਰੀ ਘਿਨਾਉਣੀ ਸਾਜ਼ਿਸ਼ ਪਹਿਲਗਾਮ 'ਚ…
Read More