Samana Morcha

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ; ਜਥੇਦਾਰ ਗੜਗੱਜ ਨੇ ਸਮਾਣਾ ਮੋਰਚੇ ‘ਚ ਭਰੀ ਹਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ; ਜਥੇਦਾਰ ਗੜਗੱਜ ਨੇ ਸਮਾਣਾ ਮੋਰਚੇ ‘ਚ ਭਰੀ ਹਾਮੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲਗਾਏ ਗਏ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ, ਇਸ ਲਈ ਹਰ ਸਿੱਖ ਦੀ ਗੁਰੂ ਸਾਹਿਬ ਜੀ ਪ੍ਰਤੀ ਭਾਵਨਾ ਤੇ ਸ਼ਰਧਾ ਬਹੁਤ ਡੂੰਘੀ ਹੈ। ਉਨ੍ਹਾਂ ਸਮਾਣਾ ਵਿੱਚ ਮੋਰਚਾ ਲਗਾਈ ਬੈਠੇ ਭਾਈ ਗੁਰਜੀਤ ਸਿੰਘ ਦੀ ਮੰਗ…
Read More