19
Feb
ਸਮਰਾਲਾ, ਗੁਰਪ੍ਰੀਤ ਸਿੰਘ :- ਸਮਰਾਲਾ ’ਚ ਖੰਨਾ ਰੋਡ ’ਤੇ ਨਸ਼ੇ ’ਚ ਧੁੱਤ ਕਾਰਨ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਬਾਈਕ ਸਵਾਰ ਮਹਿਲਾ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸਦੇ ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਨਜ਼ਦੀਕੀ ਪਿੰਡ ਕੁੱਲੇਵਾਲ ਦੇ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਚ ਕਾਰ ਚਾਲਕ ਕੋਲੋ ਪੁਲਿਸ ਨੇ 5.15 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਨਿਰਮਲ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਖੰਨਾ ਹਸਪਤਾਲ ਤੋਂ ਦਵਾਈ ਲੈ ਕੇ ਆਪਣੇ ਪਿੰਡ ਗਹਿਲੇਵਾਲ ਨੂੰ ਵਾਪਸ ਪਰਤ ਰਹੇ ਸਨ ਕਿ ਪਿੰਡ…
