22
May
ਅਮਰੀਕਾ ਦੇ ਸੈਨ ਡਿਏਗੋ 'ਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਹੋ ਗਿਆ। ਜਾਣਕਾਰੀ ਮੁਤਾਬਕ, ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਕਾਰਨ ਲਗਭਗ 15 ਘਰਾਂ ਨੂੰ ਅੱਗ ਲੱਗ ਗਈ। ਹਾਦਸੇ ਵਾਲੀ ਥਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਥਾਨਕ ਅਧਿਕਾਰੀਆਂ ਅਨੁਸਾਰ ਸੈਨ ਡਿਏਗੋ 'ਚ ਇੱਕ ਛੋਟਾ ਜਹਾਜ਼ ਅਸਮਾਨ ਵਿੱਚ ਉੱਡ ਰਿਹਾ ਸੀ। ਧੁੰਦ ਦੇ ਮੌਸਮ ਕਾਰਨ ਜਹਾਜ਼ ਅਚਾਨਕ ਕਰੈਸ਼ ਹੋ ਗਿਆ ਅਤੇ ਅਸਮਾਨ ਤੋਂ ਸਿੱਧਾ ਰਿਹਾਇਸ਼ੀ ਖੇਤਰ ਵਿੱਚ ਸਥਿਤ ਘਰਾਂ ਦੇ ਉੱਪਰ ਡਿੱਗ ਪਿਆ। ਜਹਾਜ਼ ਦੇ ਧਮਾਕੇ ਹੁੰਦਿਆਂ ਹੀ ਘਰਾਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ 15 ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਫਾਇਰ ਵਿਭਾਗ ਦੇ ਇੱਕ…