Sanjeev Aroda Ji

ਰਾਈਜ਼ਿੰਗ ਪੰਜਾਬ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਜੀ, ਮੁਹਾਲੀ ਤੋਂ Live

ਰਾਈਜ਼ਿੰਗ ਪੰਜਾਬ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਜੀ, ਮੁਹਾਲੀ ਤੋਂ Live

ਮੁਹਾਲੀ ਵਿੱਚ ਆਯੋਜਿਤ ਰਾਈਜ਼ਿੰਗ ਪੰਜਾਬ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਜੀ ਨੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨੇ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਨਵੀਆਂ ਉਦਯੋਗਿਕ ਨੀਤੀਆਂ ਅਤੇ ਨਿਵੇਸ਼ ਲਈ ਬਣਾਏ ਜਾ ਰਹੇ ਵਾਤਾਵਰਣ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਰਾਜ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਇਸ ਸੰਮੇਲਨ ਵਿੱਚ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਵਿਸ਼ੇਸ਼ਜਗਿਆਂ, ਉਦਯੋਗਪਤੀਆਂ ਅਤੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਅਤੇ ਪੰਜਾਬ ਦੇ ਭਵਿੱਖੀ ਵਿਕਾਸ ’ਤੇ ਵਿਚਾਰ-ਵਟਾਂਦਰਾ ਕੀਤਾ।
Read More