Sanjha morcha

ਅਧਿਆਪਕਾਂ ‘ਤੇ ਦਰਜ ਕੀਤੇ ਗਏ ਪਰਚੇ ਰੱਦ ਕਰੇ ਸਰਕਾਰ: ਸਾਂਝਾ ਮੋਰਚਾ

ਅਧਿਆਪਕਾਂ ‘ਤੇ ਦਰਜ ਕੀਤੇ ਗਏ ਪਰਚੇ ਰੱਦ ਕਰੇ ਸਰਕਾਰ: ਸਾਂਝਾ ਮੋਰਚਾ

ਨੈਸ਼ਨਲ ਟਾਈਮਜ਼ ਬਿਊਰੋ :- ਬੇਰੁਜ਼ਗਾਰ ਅਧਿਆਪਕਾਂ ਅਤੇ ਸਾਂਝਾ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਮੰਗ ਕੀਤੀ ਗਈ ਹੈ ਕਿ ਅਧਿਆਪਕਾਂ 'ਤੇ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕੀਤੇ ਜਾਣ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਪਰਚੇ ਰੱਦ ਨਾ ਕੀਤੇ, ਤਾਂ 27 ਅਪ੍ਰੈਲ ਨੂੰ ਅਧਿਆਪਕ ਆਪ ਗ੍ਰਿਫ਼ਤਾਰੀਆਂ ਦੇਣਗੇ। ਇੱਕ ਕਾਨਫਰੰਸ ਦੌਰਾਨ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਾਨਸਾ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਦੌਰਾਨ ਰੁਜ਼ਗਾਰੀ ਦੀ ਮੰਗ ਨੂੰ ਲੈ ਕੇ ਵਿਰੋਧ ਕੀਤਾ ਸੀ। ਇਸ ਦੇ ਬਾਅਦ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਗਏ ਅਤੇ ਪੁਲਿਸ ਵੱਲੋਂ ਘਰਾਂ 'ਚ ਛਾਪੇਮਾਰੀ ਕੀਤੀ ਗਈ। ਅਧਿਆਪਕਾਂ ਦਾ ਕਹਿਣਾ ਹੈ ਕਿ ਇਹ…
Read More