sanju samson

ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 10 ਦੌੜਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 10 ਦੌੜਾਂ ਨਾਲ ਹਰਾਇਆ

ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਆਈਪੀਐਲ ਦਾ 59ਵਾਂ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ 'ਚ ਪੰਜਾਬ ਨੇ ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਦੀ ਟੀਮ ਨੇ ਨੇਹਲ ਵਢੇਰਾ ਦੀਆਂ 70 ਦੌੜਾਂ, ਸ਼ਸ਼ਾਂਕ ਸਿੰਘ ਦੀਆਂ 59 ਦੌੜਾਂ, ਸ਼੍ਰੇਅਸ ਅਈਅਰ ਦੀਆਂ 30 ਦੌੜਾਂ ਦੀ ਬਦੌਲਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਰਾਜਸਥਾਨ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 209…
Read More
RCB ਬਨਾਮ RR: ਰਾਜਸਥਾਨ ਨੂੰ ਵੱਡਾ ਝਟਕਾ, ਸਭ ਤੋਂ ਵੱਡਾ ਖਿਡਾਰੀ ਮੈਚ ਤੋਂ ਬਾਹਰ

RCB ਬਨਾਮ RR: ਰਾਜਸਥਾਨ ਨੂੰ ਵੱਡਾ ਝਟਕਾ, ਸਭ ਤੋਂ ਵੱਡਾ ਖਿਡਾਰੀ ਮੈਚ ਤੋਂ ਬਾਹਰ

ਚੰਡੀਗੜ੍ਹ, 21 ਅਪ੍ਰੈਲ - ਇੰਡੀਅਨ ਪ੍ਰੀਮੀਅਰ ਲੀਗ 2025 ਵਿੱਚ ਰਾਜਸਥਾਨ ਰਾਇਲਜ਼ ਦੀ ਕਿਸਮਤ ਇਸ ਸੀਜ਼ਨ ਵਿੱਚ ਬਹੁਤੀ ਚੰਗੀ ਨਹੀਂ ਰਹੀ ਅਤੇ ਹੁਣ ਟੀਮ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਫਰੈਂਚਾਇਜ਼ੀ ਦੇ ਸਭ ਤੋਂ ਭਰੋਸੇਮੰਦ ਅਤੇ ਮੈਚ ਜੇਤੂ ਸੰਜੂ ਸੈਮਸਨ ਨੂੰ 24 ਅਪ੍ਰੈਲ ਨੂੰ ਰਾਇਲ ਚੈਲੇਂਜਰਜ਼ ਬੰਗਲੌਰ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਗੈਰਹਾਜ਼ਰੀ ਵਿੱਚ, ਨੌਜਵਾਨ ਖਿਡਾਰੀ ਰਿਆਨ ਪਰਾਗ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ। ਸੱਟ ਬਣੀ ਕਾਰਨ, ਸੰਜੂ ਜੈਪੁਰ ਵਿੱਚ ਡਾਕਟਰੀ ਨਿਗਰਾਨੀ ਹੇਠ ਰਹੇਗਾਦਿੱਲੀ ਕੈਪੀਟਲਜ਼ ਖ਼ਿਲਾਫ਼ ਮੈਚ ਵਿੱਚ ਬੱਲੇਬਾਜ਼ੀ ਕਰਦੇ ਸਮੇਂ ਸੰਜੂ ਸੈਮਸਨ ਨੂੰ ਹੈਮਸਟ੍ਰਿੰਗ ਦੀ ਸੱਟ ਲੱਗ ਗਈ ਸੀ। ਦਰਦ ਕਾਰਨ, ਉਸਨੂੰ…
Read More
DC vs RR : ਰਾਜਸਥਾਨ ਨੇ ਟਾਸ ਜਿੱਤ ਕੇ ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11

DC vs RR : ਰਾਜਸਥਾਨ ਨੇ ਟਾਸ ਜਿੱਤ ਕੇ ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11

ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ 32ਵਾਂ ਮੈਚ ਅੱਜ ਯਾਨੀ ਬੁੱਧਵਾਰ ਨੂੰ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੈ।  ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਉਤਰੇਗੀ। ਲਗਾਤਾਰ 4 ਮੈਚ ਜਿੱਤਣ ਤੋਂ ਬਾਅਦ ਅਕਸ਼ਰ ਪਟੇਲ ਦੀ ਕਪਤਾਨੀ ਵਾਲੀ ਦਿੱਲੀ ਟੀਮ ਨੂੰ ਐਤਵਾਰ ਨੂੰ ਅਰੁਣ ਜੇਤਲੀ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨੇ ਹਰਾਇਆ ਸੀ। ਇਸ ਹਾਰ ਤੋਂ ਬਾਅਦ ਦਿੱਲੀ ਚੋਟੀ ਦੇ ਸਥਾਨ ਤੋਂ ਖਿਸਕ ਕੇ ਦੂਜੇ ਸਥਾਨ ’ਤੇ ਪਹੁੰਚ ਗਈ। ਦੂਜੇ ਪਾਸੇ…
Read More