09
Apr
ਨੈਸ਼ਨਲ ਟਾਈਮਜ਼ ਬਿਊਰੋ :- ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ 21 ਦਿਨਾਂ ਦੀ ਫਰਲੋ ਮਿਲੀ ਹੈ। ਰਾਮ ਰਹੀਮ ਨੂੰ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੋਂ ਰਿਹਾ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ ਲੈਣ ਲਈ ਹਨੀਪ੍ਰੀਤ ਜੇਲ੍ਹ ਦਫ਼ਤਰ ਦੇ ਬਾਹਰ ਮੌਜੂਦ ਸੀ। ਰਾਮ ਰਹੀਮ ਨੂੰ ਇਸ ਸਾਲ ਪਹਿਲਾਂ ਵੀ 28 ਜਨਵਰੀ ਨੂੰ ਪੈਰੋਲ ਮਿਲ ਚੁੱਕੀ ਹੈ। ਸਿਰਫ 2025 ਦੀ ਗੱਲ ਕਰੀਏ ਤਾਂ 92 ਦਿਨਾਂ ਵਿੱਚੋਂ 51 ਦਿਨਾਂ ਲਈ ਉਹ ਜੇਲ੍ਹ ਤੋਂ ਬਾਹਰ ਰਹਿ…