Santhosh K. Nair

ਮਲਿਆਲਮ ਅਦਾਕਾਰ ਸੰਤੋਸ਼ ਕੇ. ਨਾਇਰ ਦਾ ਸੜਕ ਹਾਦਸੇ ‘ਚ ਦੇਹਾਂਤ, 65 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਲਿਆਲਮ ਅਦਾਕਾਰ ਸੰਤੋਸ਼ ਕੇ. ਨਾਇਰ ਦਾ ਸੜਕ ਹਾਦਸੇ ‘ਚ ਦੇਹਾਂਤ, 65 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਮਲਿਆਲਮ ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ ਆਈ ਹੈ। ਮਸ਼ਹੂਰ ਅਦਾਕਾਰ ਸੰਤੋਸ਼ ਕੇ. ਨਾਇਰ ਦਾ ਇੱਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ਇਹ ਹਾਦਸਾ ਮੰਗਲਵਾਰ ਸਵੇਰੇ 6:30 ਵਜੇ ਦੇ ਕਰੀਬ ਕੇਰਲ ਦੇ ਅਦੂਰ ਵਿੱਚ ਵਾਪਰਿਆ। ਰਿਪੋਰਟਾਂ ਅਨੁਸਾਰ, ਸੰਤੋਸ਼ ਨਾਇਰ ਆਪਣੀ ਪਤਨੀ ਨਾਲ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਸਨ ਜਦੋਂ ਉਨ੍ਹਾਂ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਭਿਆਨਕ ਟੱਕਰ ਵਿੱਚ ਸੰਤੋਸ਼ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ ਵੀ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਦੀ ਪਤਨੀ, ਸੁਭਾਸ਼੍ਰੀ,…
Read More