Sarovar

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਜੇਲ੍ਹ ‘ਚੋਂ ਰਿਹਾਅ, ਸੋਸ਼ਲ ਮੀਡੀਆ ‘ਤੇ ਫਿਰ ਪਾਈ ਪੋਸਟ

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਜੇਲ੍ਹ ‘ਚੋਂ ਰਿਹਾਅ, ਸੋਸ਼ਲ ਮੀਡੀਆ ‘ਤੇ ਫਿਰ ਪਾਈ ਪੋਸਟ

ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਦਿੱਲੀ ਦੇ ਨੌਜਵਾਨ ਸੁਭਾਨ ਰੰਗਰੇਜ਼ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਹਿਲੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਸਨੇ ਕਿਹਾ, "ਅੱਲ੍ਹਾ ਦਾ ਸ਼ੁਕਰ ਹੈ, ਮੈਂ ਸਹੀ ਸਲਾਮਤ ਹਾਂ।" ਕੀ ਹੈ ਮਾਮਲਾਇਹ ਮਾਮਲਾ 13 ਜਨਵਰੀ ਦਾ ਹੈ, ਜਦੋਂ ਦਿੱਲੀ ਦਾ ਰਹਿਣ ਵਾਲਾ ਸੁਭਾਨ ਰੰਗਰੇਜ਼ ਸ੍ਰੀ ਹਰਿਮੰਦਰ ਸਾਹਿਬ ਆਇਆ ਸੀ। ਉੱਥੇ ਉਸਨੇ ਪਵਿੱਤਰ ਸਰੋਵਰ ਵਿੱਚ ਬੈਠ ਕੇ ਕੁਰਲੀ ਕੀਤੀ ਸੀ। ਇਸ ਤੋਂ ਬਾਅਦ ਉਸਨੇ ਆਪਣੇ ਸਾਥੀ ਤੋਂ ਵੀਡੀਓ ਬਣਵਾਈ ਅਤੇ ਦਰਬਾਰ ਸਾਹਿਬ ਵੱਲ ਉਂਗਲ…
Read More
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੇ ਮੁੜ ਮੰਗੀ ਮੁਆਫ਼ੀ, ਜਾਣੋ ਵਜ੍ਹਾ

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੇ ਮੁੜ ਮੰਗੀ ਮੁਆਫ਼ੀ, ਜਾਣੋ ਵਜ੍ਹਾ

ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਪਿਛਲੇ ਦਿਨੀਂ ਇਕ ਮੁਸਲਮਾਨ ਨੌਜਵਾਨ ਵੱਲੋਂ ਵਜ਼ੂ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਤੋਂ ਬਾਅਦ ਪੈਦਾ ਹੋਏ ਵਿਵਾਦ ਨੂੰ ਲੈ ਕੇ ਹੁਣ ਸਬੰਧਤ ਨੌਜਵਾਨ ਵੱਲੋਂ ਇਕ ਹੋਰ ਵੀਡੀਓ ਜਾਰੀ ਕਰ ਕੇ ਦੂਸਰੀ ਵਾਰ ਮੁਆਫ਼ੀ ਮੰਗੀ ਗਈ ਹੈ। ਦਿੱਲੀ ਦਾ ਰਹਿਣ ਵਾਲਾ ਇਹ ਨੌਜਵਾਨ ਨਵੀਂ ਵੀਡੀਓ ’ਚ ਹੱਥ ਜੋੜ ਕੇ ਕਹਿ ਰਿਹਾ ਹੈ ਕਿ ਉਸ ਕੋਲੋਂ ਅਣਜਾਣੇ ’ਚ ਬਹੁਤ ਵੱਡੀ ਭੁੱਲ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਨੇ ਇਕ ਵੀਡੀਓ ਰਾਹੀਂ ਮੁਆਫ਼ੀ ਮੰਗੀ ਸੀ ਪਰ ਉਸ ਸਮੇਂ ਸੰਗਤਾਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ ਕਿ ਨੌਜਵਾਨ…
Read More
ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਵੱਡੀ ਘਟਨਾ, ਪਈਆਂ ਭਾਜੜਾਂ

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਵੱਡੀ ਘਟਨਾ, ਪਈਆਂ ਭਾਜੜਾਂ

ਕੋਟਕਪੂਰਾ -ਇਤਿਹਾਸਕ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਦੇ ਸਮੇਂ ਗ੍ਰੰਥੀ ਅਮਨਪਾਲ ਸਿੰਘ (23) ਪੁੱਤਰ ਬੇਅੰਤ ਸਿੰਘ ਵਾਸੀ ਬਾਘਾਪੁਰਾਣਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰੰਥੀ ਅਮਨਪਾਲ ਸਿੰਘ ਦਾ ਇਸ਼ਨਾਨ ਕਰਦੇ ਸਮੇਂ ਪੈਰ ਅਚਾਨਕ ਡੂੰਘੇ ਪਾਸੇ ਚਲਾ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਵਲੋਂ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
Read More