12
Feb
ਨੈਸ਼ਨਲ ਟਾਈਮਜ਼ ਬਿਊਰੋ :- ਸਰਹੱਦੀ ਕਸਬਾ ਕਲਾਨੌਰ ਵਿਖੇ ਸਾਹਲੇ ਚੱਕ ਪਿੰਡ ਵੱਲ ਜਾਂਦੇ ਲਿੰਕ ਮਾਰਗ ’ਤੇ ਕੁਝ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ ਤਹਿਤ ਪਿੰਡ ਸਹੂਰ ਕਲਾਂ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਅੰਦਰ ਦਹਿਸਤ ਦਾ ਮਹੌਲ ਬਣਿਆ ਹੋਇਆ ਹੈ। ਇਸ ਘਟਨਾ ਸਬੰਧੀ ਪਤਾ ਚਲਦਿਆਂ ਹੀ ਐਸ.ਪੀ ਡੀ ਜੁਗਰਾਜ ਸਿੰਘ, ਐਸ.ਐਚ.ਓ ਕਲਾਨੌਰ ਸਾਹਿਲ ਪਠਾਨੀਆ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਲਾਸ ਨੂੰ ਕਬਜੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ…