22
Jul
ਗੁਰਪ੍ਰੀਤ ਸਿੰਘ :- ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ (55) ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਮੰਗਲਵਾਰ ਰਾਤ ਕਰੀਬ 8 ਵਜੇ ਵਾਪਰੀ ਦੱਸੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਹਮਲਾਵਰ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸਰਪੰਚ ਦੇ ਘਰ ਪਹੁੰਚੇ। ਉਨ੍ਹਾਂ ਨੇ ਪਹਿਲਾਂ ਸਤਪਾਲ ਸਿੰਘ ਮਿੰਟਾ ਨੂੰ ਆਪਣੀ ਗੱਡੀ ਨਾਲ ਟੱਕਰ ਮਾਰੀ ਅਤੇ ਉਸ ਤੋਂ ਬਾਅਦ ਸਰਪੰਚ ‘ਤੇ ਗੱਡੀ ਚਾੜ ਦਿੱਤੀ। ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼…
