Scheduled Castes Commission

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰਾਜਾ ਵੜਿੰਗ ਖ਼ਿਲਾਫ ਲਿਆ ਸੂ ਮੋਟੋ ਨੋਟਿਸ, ਕੀਤਾ ਤਲਬ

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰਾਜਾ ਵੜਿੰਗ ਖ਼ਿਲਾਫ ਲਿਆ ਸੂ ਮੋਟੋ ਨੋਟਿਸ, ਕੀਤਾ ਤਲਬ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ…
Read More