22
Feb
ਫਰੀਦਕੋਟ : ਫਰੀਦਕੋਟ ਦੇ ਇਕ ਨਿੱਜੀ ਸਕੂਲ ਦੇ ਬਾਹਰ ਛੁੱਟੀ ਮੌਕੇ ਉਸ ਵੇਲੇ ਡਰ ਦਾ ਮਾਹੌਲ ਬਣ ਗਿਆ ਜਦੋਂ ਪਾਰਕਿੰਗ 'ਚ ਖੜੀ ਇਕ ਵੈਗਨਰ ਕਾਰ ਨੂੰ ਸਟਾਰਟ ਕਰਨ ਸਮੇਂ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਪਲਾਂ ਚ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਕਾਰ ਚਾਲਕ ਨੇ ਬਹੁਤ ਹੀ ਫੁਰਤੀ ਨਾਲ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਗਸ਼ਤ ਟੀਮ ਮੌਕੇ 'ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਜਲਦੀ ਹੀ ਮੌਕੇ 'ਤੇ ਪੁੱਜ ਗਈਆਂ। ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾ ਲਿਆ। ਇਸ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ…