School safety

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਵਾਲਾ ਬੰਗਲਾਦੇਸ਼ੀ ਕਾਬੂ; ਨੌਂ ਸਾਲਾਂ ਤੋਂ ਭਾਰਤ ’ਚ ਲੁਕਿਆ; ਇੰਝ ਦਬੋਚਿਆ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਵਾਲਾ ਬੰਗਲਾਦੇਸ਼ੀ ਕਾਬੂ; ਨੌਂ ਸਾਲਾਂ ਤੋਂ ਭਾਰਤ ’ਚ ਲੁਕਿਆ; ਇੰਝ ਦਬੋਚਿਆ

ਭਾਰਤ ਦੇ ਹਰਿਆਣਾ ਸੂਬੇ ਦੇ Gurugram ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ 30 ਸਾਲਾ ਸੌਰਭ ਵਿਸ਼ਵਾਸ ਉਰਫ਼ ਮਾਈਕਲ ਵਜੋਂ ਹੋਈ ਹੈ, ਜਿਸ ਨੇ 28 ਜਨਵਰੀ ਨੂੰ ਕਈ ਸਕੂਲਾਂ ਨੂੰ ਈਮੇਲ ਭੇਜ ਕੇ ਬੰਬ ਧਮਾਕਿਆਂ ਦੀਆਂ ਧਮਕੀਆਂ ਦਿੱਤੀਆਂ ਸਨ। ਇਨ੍ਹਾਂ ਧਮਕੀਆਂ ਕਾਰਨ ਸਕੂਲਾਂ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਪੁਲਿਸ, ਬੰਬ ਸਕੁਆਡ, ਡਾਗ ਸਕੁਆਡ ਅਤੇ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਭੇਜਿਆ ਗਿਆ, ਪਰ ਜਾਂਚ ਦੌਰਾਨ ਕੋਈ ਵੀ ਵਿਸਫੋਟਕ ਸਮੱਗਰੀ ਨਹੀਂ ਮਿਲੀ ਅਤੇ ਸਾਰੀਆਂ ਧਮਕੀਆਂ ਝੂਠੀਆਂ ਸਾਬਤ ਹੋਈਆਂ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ…
Read More