schools closed

51 ਦਿਨਾਂ ਲਈ ਬੰਦ ਰਹਿਣਗੇ ਸਕੂਲ! ਹੋ ਗਿਆ ਛੁੱਟੀਆਂ ਦਾ ਐਲਾਨ

51 ਦਿਨਾਂ ਲਈ ਬੰਦ ਰਹਿਣਗੇ ਸਕੂਲ! ਹੋ ਗਿਆ ਛੁੱਟੀਆਂ ਦਾ ਐਲਾਨ

ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਦਿੱਲੀ ਦੇ ਸਾਰੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਦਿੱਤਾ ਹੈ। ਡਾਇਰੈਕਟੋਰੇਟ ਦੇ ਅਨੁਸਾਰ, ਦਿੱਲੀ ਦੇ ਸਾਰੇ ਸਰਕਾਰੀ ਸਕੂਲ 11 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ। ਹਾਲਾਂਕਿ, ਗਰਮੀ ਵਧਣ ਨਾਲ ਇਹ ਛੁੱਟੀਆਂ ਵਧ ਸਕਦੀਆਂ ਹਨ। ਦਿੱਲੀ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਸਰਕੂਲਰ ਅਨੁਸਾਰ, ਜੇਕਰ ਜੂਨ ਤੋਂ ਬਾਅਦ ਤਾਪਮਾਨ ਨਹੀਂ ਘਟਦਾ ਹੈ, ਤਾਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਵਿਦਿਆਰਥੀਆਂ ਲਈ ਵਿਗਿਆਨ ਅਤੇ ਗਣਿਤ ਲਾਜ਼ਮੀ ਹੋਣਗੇ ਦਿੱਲੀ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਸਰਕੂਲਰ ਅਨੁਸਾਰ, ਇਹ ਉਪਚਾਰਕ ਕਲਾਸਾਂ ਸਵੇਰੇ 7.30 ਵਜੇ ਤੋਂ 10.30 ਵਜੇ ਤੱਕ ਹੋਣਗੀਆਂ। ਇਸ ਕਾਰਨ ਵਿਦਿਆਰਥੀਆਂ ਨੂੰ ਤੇਜ਼ ਗਰਮੀ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਇਸਦੇ…
Read More

ਅੰਮ੍ਰਿਤਸਰ ‘ਚ 11 ਮਈ ਤੱਕ ਸਕੂਲ ਬੰਦ

ਅੰਮ੍ਰਿਤਸਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ।  ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਸੰਕਟਕਾਲ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ਵਿਦਿਅਕ ਅਦਾਰੇ 11 ਮਈ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।  ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜ਼ਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
Read More
ਭਲਕੇ 5 ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਬੈਂਕ ਤੇ ਸਰਕਾਰੀ ਦਫਤਰ

ਭਲਕੇ 5 ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਬੈਂਕ ਤੇ ਸਰਕਾਰੀ ਦਫਤਰ

ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਮੱਧ ਪ੍ਰਦੇਸ਼ ਪ੍ਰਸ਼ਾਸਨ ਨੇ ਹੁਣ 5 ਜ਼ਿਲ੍ਹਿਆਂ ਦੇ ਸਕੂਲ-ਕਾਲਜਾਂ, ਬੈਂਕ ਅਤੇ ਸਰਕਾਰੀ ਦਫਤਰਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਇਹ ਛੁੱਟੀ 19 ਮਾਰਚ ਨੂੰ ਰੰਗਪੰਚਮੀ ਮੌਕੇ ਕੀਤੀ ਗਈ ਹੈ। ਆਓ ਜਾਣਦੇ ਹਾਂ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ 19 ਮਾਰਚ ਨੂੰ ਛੁੱਟੀ ਹੋਵੇਗੀ।  ਰਤਲਾਮ ਕਲੈਕਟਰ ਰਾਜੇਸ਼ ਬਾਥਮ ਨੇ 19 ਮਾਰਚ ਨੂੰ ਰੰਗਪੰਚਮੀ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਰਤਲਾਮ, ਸ਼ਹਿਰ, ਪੇਂਡੂ ਦੇ ਨਾਲ ਜਾਵਰਾ ਅਤੇ ਆਲੋਟ ਲਈ ਵੀ ਰਹੇਗੀ।  ਉਜੈਨ ਕਲੈਕਟਰ ਨੀਰਜ ਸਿੰਘ ਨੇ 19 ਮਾਰਚ ਨੂੰ ਰੰਗਪੰਚਮੀ ਦੀ ਉਜੈਨ, ਘਟੀਆ, ਨਾਗਦਾ ਅਤੇ ਬਦਨਗਰ…
Read More