Sector 17

ਭਰਤ ਜੈਨ ਨੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ, ਸੈਕਟਰ 17 ‘ਚ ਅਚੀਵਰਸ ਮੀਟ ਵਿੱਚ 75 ਟਾਪਰਾਂ ਨੂੰ ਕੀਤਾ ਸਨਮਾਨਿਤ

ਭਰਤ ਜੈਨ ਨੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ, ਸੈਕਟਰ 17 ‘ਚ ਅਚੀਵਰਸ ਮੀਟ ਵਿੱਚ 75 ਟਾਪਰਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ : ਸੈਕਟਰ 17 ਵਿਖੇ ਇੱਕ ਸ਼ਾਨਦਾਰ ਸਮਾਰੋਹ "ਅਚੀਵਰਸ ਮੀਟ" ਦੌਰਾਨ, ਭਰਤ ਜੈਨ ਨੇ 75 ਟਾਪਰਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ 'ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪ੍ਰੇਰਣਾਦਾਇਕ ਸ਼ਬਦਾਂ ਵਿੱਚ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਦੇਸ਼ ਹੈ, ਜਿੱਥੇ 65% ਆਬਾਦੀ ਨੌਜਵਾਨ ਹੈ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦੇ ਟੀਚੇ ਲਈ ਆਪਣੀ ਊਰਜਾ ਸਮਰਪਿਤ ਕਰਨ ਦੀ ਅਪੀਲ ਕੀਤੀ। ਭਰਤ ਜੈਨ ਨੇ ਕਿਹਾ ਕਿ ਜ਼ਿੰਦਗੀ ਵਿੱਚ ਹਰ ਸਮੱਸਿਆ ਦਾ ਹੱਲ ਹੈ, ਬਸ ਆਤਮਵਿਸ਼ਵਾਸ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤ…
Read More