08
Apr
ਨੈਸ਼ਨਲ ਟਾਈਮਜ਼ ਬਿਊਰੋ :- ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਬੀਜ ਤੇ ਕੀਟਨਾਸ਼ਕ ਐਕਟ 2025 ਦੇ ਵਿਰੋਧ ਵਿਚ ਕੁਰੂਕਸ਼ੇਤਰ ਦੀ ਸੈਣੀ ਧਰਮਸ਼ਾਲਾ ਵਿੱਚ ਸੂਬਾ ਪੱਧਰੀ ਬੀਜ ਉਤਪਾਦਕ, ਕੀਟਨਾਸ਼ਕ ਨਿਰਮਾਤਾ ਤੇ ਵਿਕਰੇਤਾ ਸੰਮੇਲਨ ਕਰਵਾਇਆ ਗਿਆ। ਇਸ ਕਾਨਫਰੰਸ ਵਿੱਚ ਸੂਬਾ ਭਰ ਤੋਂ ਕਰੀਬ 5 ਹਜ਼ਾਰ ਤੋਂ ਵੱਧ ਬੀਜ ਉਤਪਾਦਕਾਂ, ਕੀਟਨਾਸ਼ਕ ਨਿਰਮਤਾਵਾਂ ਤੇ ਵਿਕੇਰਤਾਵਾਂ ਨੇ ਹਿੱਸਾ ਲਿਆ ਤੇ ਸਰਕਾਰ ਵੱਲੋਂ ਬਣਾਏ ਕਾਨੂੰਨ ਦਾ ਵਿਰੋਧ ਕੀਤਾ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕਾਨਫਰੰਸ ਵਿਚ ਸੱਤ ਰੋਜ਼ਾ ਸੂਬਾ ਪੱਧਰੀ ਹੜਤਾਲ ਤੇ ਸਰਕਾਰ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ 23 ਮੈਂਬਰੀ ਕਮੇਟੀ ਵੀ ਬਣਾਈ ਗਈ। ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਬੀਜ ਉਤਪਾਦਕ…