Sensational incident in Tarn Taran

ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ, ਤਰਨਤਾਰਨ ‘ਚ ਸਨਸਨੀਖੇਜ਼ ਵਾਰਦਾਤ

ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ, ਤਰਨਤਾਰਨ ‘ਚ ਸਨਸਨੀਖੇਜ਼ ਵਾਰਦਾਤ

ਪੱਟੀ- ਤਰਨਤਾਰਨ ਦੇ ਪਿੰਡ ਸਭਰਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਿੰਨ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (23-24 ਸਾਲ) ਵਜੋਂ ਹੋਈ ਹੈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਨਾਮ ਪੁੱਛ ਕੇ ਚਲਾਈਆਂ ਤਾਬੜਤੋੜ ਗੋਲੀਆਂ  ਮਿਲੀ ਜਾਣਕਾਰੀ ਅਨੁਸਾਰ, ਇਹ ਵਾਰਦਾਤ ਸ਼ਾਮ ਕਰੀਬ 6 ਵਜੇ ਵਾਪਰੀ। ਹਰਪ੍ਰੀਤ ਸਿੰਘ ਆਪਣੇ ਘਰ ਦੇ ਬਾਹਰ ਸੜਕ ਉੱਪਰ ਆਪਣੇ ਦੋਸਤਾਂ ਨਾਲ ਬੈਠਾ ਹੋਇਆ ਸੀ। ਇਸੇ ਦੌਰਾਨ ਤਿੰਨ ਹਮਲਾਵਰ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਹਰਪ੍ਰੀਤ ਸਿੰਘ ਨੂੰ ਆਵਾਜ਼ ਮਾਰੀ। ਹਮਲਾਵਰਾਂ ਨੇ ਪਹਿਲਾਂ ਉਸ ਦਾ ਨਾਮ ਪੁੱਛ ਕੇ ਪਛਾਣ ਕੀਤੀ…
Read More