Sewa Kender

ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ!

ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ!

ਗੁਰਪ੍ਰੀਤ ਸਿੰਘ :- ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ । ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ…
Read More