Sewa Kendras

ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਠੱਪ; ਲੋਕ ਹੋਏ ਖੱਜਲ-ਖੁਆਰ

ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਠੱਪ; ਲੋਕ ਹੋਏ ਖੱਜਲ-ਖੁਆਰ

ਨੈਸ਼ਨਲ ਟਾਈਮਜ਼ ਬਿਊਰੋ :- ਸਰਕਾਰ ਨੇ ਸੇਵਾ ਕੇਂਦਰ ਦੀ ਪ੍ਰਾਈਵੇਟ ਕੰਪਨੀ ਨੂੰ 70 ਲੱਖ ਦੀ ਪੈਨਲਟੀ ਲਗਾ ਦਿੱਤੀ। ਇਸ ਮਗਰੋਂ ਪ੍ਰਾਈਵੇਟ ਕੰਪਨੀ ਨੇ ਐਕਸ਼ਨ ਲੈਂਦੇ ਹੋਏ ਆਪਣੇ ਮੁਲਾਜ਼ਮਾਂ ਦੀ ਤਨਖਾਹ ਕੱਟ ਲਈ। ਇਸ ਮਗਰੋਂ ਰੋਸ ਵਜੋਂ ਸੇਵਾ ਕੇਂਦਰ ਦੇ ਮੁਲਾਜ਼ਮ ਧਰਨੇ ਉਤੇ ਬੈਠ ਗਏ ਤੇ ਇਨਸਾਫ਼ ਨਾ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਪੂਰੇ ਪੰਜਾਬ ਵਿੱਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਮੁਲਾਜ਼ਮਾਂ ਨੇ ਇਹ ਧਰਨਾ ਅਣਮਿੱਥੇ ਸਮੇਂ ਲਈ ਰੱਖ ਦਿੱਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮੁਲਾਜ਼ਮਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਮ ਲੋਕਾਂ ਦੀ…
Read More