18
Apr
ਕਾਠਗੜ੍ਹ : ਬੀਤੇ ਕੱਲ ਹਲਕੇ ਦੇ ਇੱਕ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨਾਲ ਇਕ ਨੌਜਵਾਨ ਵੱਲੋਂ ਉਸ ਦੇ ਘਰ ਵਿੱਚ ਜਬਰੀ ਦਾਖਲ ਹੋ ਕੇ ਪਹਿਲਾਂ ਉਸ ਨਾਲ ਮਾਰਕੁੱਟ ਕੀਤੀ ਅਤੇ ਬਾਅਦ ਵਿੱਚ ਉਸਦਾ ਜਿਨਸੀ ਸੋਸ਼ਣ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਪੁਲਸ ਨੇ ਲੜਕੀ ਦੇ ਬਿਆਨਾਂ 'ਤੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੀੜਿਤ ਲੜਕੀ ਰਾਣੀ (ਕਲਪਨਿਕ ਨਾਮ) ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਸਕੂਲ 'ਚ ਟੀਚਰ ਦੀ ਨੌਕਰੀ ਕਰਦੀ ਹੈ ਤੇ ਕਿਸੇ ਕਾਰਨ ਕੱਲ ਉਹ ਛੁੱਟੀ 'ਤੇ ਸੀ ਤੇ ਘਰ 'ਚ ਇਕੱਲੀ ਸੀ। ਉਸ ਦੀ ਮਾਤਾ ਆਪਣੇ ਪੇਕੇ ਪਿੰਡ…