25
Jun
ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਫਿਰ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਾਂ ਨੂੰ ਲੈ ਕੇ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਅਤੇ ਬੇਹੱਦ ਸਤਿਕਾਰਯੋਗ ਹੈ, ਪਰ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਨੂੰ ਲੈ ਕੇ ਵੱਡੀ ਮੰਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਦੀਆਂ ਚੋਣਾਂ…
