22
Aug
ਗੁਰਪ੍ਰੀਤ ਸਿੰਘ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਇਹ ਮੀਟਿੰਗ ਕੱਲ੍ਹ 21 ਅਗਸਤ ਨੂੰ ਹੋਣੀ ਸੀ, ਪਰ ਪੰਜਾਬ ਬੰਦ ਦਾ ਸਮਰਥਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੇ ਮੀਟਿੰਗ ਦੀ ਤਰੀਕ ‘ਚ ਤਬਦੀਲੀ ਕਰ ਦਿੱਤੀ ਸੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ…
