SGPC

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸਤਫਾ ਵਾਪਸ ਲੈਣ ਤੋਂ ਕੀਤਾ ਇਨਕਾਰ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸਤਫਾ ਵਾਪਸ ਲੈਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ, 7 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਇਸਤਫਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਾਫ਼ ਕੀਤਾ ਕਿ ਉਹ SGPC ਪ੍ਰਧਾਨ ਦੀ ਜ਼ਿੰਮੇਵਾਰੀ ਛੱਡ ਚੁੱਕੇ ਹਨ ਅਤੇ ਹੁਣ 7 ਮੈਂਬਰੀ ਕਮੇਟੀ ਵਿੱਚ ਵੀ ਕਿਸੇ ਤਰ੍ਹਾਂ ਦੀ ਭੂਮਿਕਾ ਨਹੀਂ ਨਿਭਾਉਣਗੇ। ਧਾਮੀ ਨੇ ਇਹ ਬਿਆਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਹੋਈ ਮੁਲਾਕਾਤ ਤੋਂ ਬਾਅਦ ਦਿੱਤਾ। ਉਨ੍ਹਾਂ ਨੇ ਕਿਹਾ ਕਿ, "ਮੈਂ ਜਥੇਦਾਰ ਸਾਹਿਬ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਲਈ ਚੰਗੀਆਂ ਗੱਲਾਂ ਕੀਤੀਆਂ ਅਤੇ ਵਾਪਸੀ ਲਈ ਵੀ ਕਿਹਾ, ਪਰ ਹੁਣ ਮੇਰਾ ਫੈਸਲਾ ਅਟੱਲ ਹੈ।" ਗ਼ੌਰਤਲਬ…
Read More
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ, ਜਿਸ ਨਾਲ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲੱਗ ਗਿਆ ਹੈ।ਇਹ ਬਿਆਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਇਆ ਹੈ। ਧਾਮੀ ਨੇ ਆਪਣਾ ਅਸਤੀਫਾ ਜਥੇਦਾਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਕੀਤੇ ਗਏ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਦਿੱਤਾ ਸੀ।ਧਾਮੀ ਨੇ ਆਪਣੇ ਫੈਸਲੇ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸਮਰਪਿਤ ਹਨ, ਪਰ ਅਸਤੀਫਾ ਵਾਪਸ ਲੈਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ…
Read More
ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਵਿਰੋਧ, ਸੇਵਾਵਾਂ ਜਾਰੀ ਰੱਖਣ ਦੀ ਮੰਗ

ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਵਿਰੋਧ, ਸੇਵਾਵਾਂ ਜਾਰੀ ਰੱਖਣ ਦੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਕਮੇਟੀ ਮੈਂਬਰਾਂ ਵਿੱਚ ਚਰਚਾ ਛੇੜ ਦਿੱਤੀ ਹੈ। ਐਸਜੀਪੀਸੀ ਮੈਂਬਰ ਜਸਵੰਤ ਸਿੰਘ ਨੇ ਖੁਲਾਸਾ ਕੀਤਾ ਕਿ ਕਈ ਮੈਂਬਰਾਂ ਨੇ ਧਾਮੀ ਦੇ ਅਸਤੀਫ਼ੇ ਦਾ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਇਸ ਮਾਮਲੇ 'ਤੇ ਬੋਲਦਿਆਂ ਜਸਵੰਤ ਸਿੰਘ ਨੇ ਕਿਹਾ, "ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਚਰਚਾ ਹੋਈ ਹੈ। ਅਸੀਂ ਸਹਿਮਤ ਹੋਏ ਹਾਂ ਕਿ ਧਾਮੀ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਹਾਲਾਂਕਿ, ਕਮੇਟੀ ਦਾ ਫੈਸਲਾ ਸਾਡੀ ਸਮਝ ਤੋਂ ਪਰੇ ਹੈ।"…
Read More
ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਬੰਦ ਕਮਰੇ ਚ ਕੀਤਾ ਰਲੀਜ਼ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕੁਲਵੰਤ ਸਿੰਘ ਮਾਨ ਮੁੱਖ ਸਕੱਤਰ ਐਸ.ਜੀ.ਪੀ.ਸੀ., ਪ੍ਰਤਾਪ ਸਿੰਘ ਸਕੱਤਰ ਐਸ.ਜੀ.ਪੀ.ਸੀ., ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਦੋਵੇਂ ਮੈਂਬਰ ਐਸ.ਜੀ.ਪੀ.ਸੀ., ਅਜਾਇਬ ਸਿੰਘ ਅਭਿਆਸ ਕਮੇਟੀ ਮੈਂਬਰ ਆਦਿ ਸੇਵਾਦਾਰਾਂ ਨੂੰ ਰਿਲੀਜ ਕੀਤਾ ਗਿਆ। ਸੰਮਤ 557ਵਾਂ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10:20 ਵਜੇ।ਭਾਈ ਰਾਮ ਸਿੰਘ ਅਤੇ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਅੱਜ 557ਵਾਂ ਨਾਨਕਸ਼ਾਹੀ ਕੈਲੰਡਰ ਜਾਰੀ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਇਸ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ |
Read More
ਆਲ ਇੰਡੀਆ ਪੰਥਕ ਕਨਵੈਨਸ਼ਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਮੁੱਢੋਂ ਰੱਦ

ਆਲ ਇੰਡੀਆ ਪੰਥਕ ਕਨਵੈਨਸ਼ਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਮੁੱਢੋਂ ਰੱਦ

ਪੱਧਰ ’ਤੇ ਤਾਲਮੇਲ ਕਮੇਟੀ ਬਣਾਉਣ ਲਈ ਮਤਾ ਪਾਸ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਬਾਰੇ ਵਿਧੀ ਵਿਧਾਨ ਬਣਾਉਣ ਲਈ ਵੀ ਮਤਾ ਪਾਸ ਇਕ ਪਰਿਵਾਰ ਨੂੰ ਬਚਾਉਣ ਵਾਸਤੇ ਸਿੱਖ ਸੰਸਥਾਵਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਨਵੀਂ ਦਿੱਲੀ, 19 ਫਰਵਰੀ (ਨੈਸ਼ਨਲ ਟਾਈਮਜ਼ ਬਿਊਰੋ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਉਹ ਸਿੱਖ ਧਰਮ ਦੇ ਵਿਸ਼ਵ…
Read More
ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਨੇਸ਼ਨਲ ਟਾਈਮਜ਼ ਬਿਊਰੋ :- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਬਾਦਲ ਦੇ ਖਾਸ ਆਦਮੀ ਰਘੂਜੀਤ ਸਿੰਘ ਵਿਰਕ ਦਾ ਖਾਸ ਹੱਥ ਹੈ। ਇਸ ਸੱਚਾਈ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਅੱਜ ਅੰਮ੍ਰਿਤਸਰ ਵਿੱਚ ਸਥਾਨਕ ਚੀਫ਼ ਖ਼ਾਲਸਾ ਦੀਵਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ, ਜੋ…
Read More
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਕੀਤਾ ਵੱਖ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਕੀਤਾ ਵੱਖ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ (Kirpal Singh Badungar) ਨੇ ਵੀ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ।ਚੇਤਾ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ੇ ਦਾ ਐਲਾਨ ਕਰਦਿਆਂ ਇਸ ਉਪਰੋਕਤ ਸੱਤ ਮੈਂਬਰੀ ਕਮੇਟੀ ’ਚੋਂ ਖ਼ੁਦ ਨੂੰ ਲਾਂਭੇ ਕੀਤੇ ਜਾਣ ਦੀ ਮੰਗ ਵੀ ਕੀਤੀ ਸੀ। ਅਕਾਲ ਤਖ਼ਤ ਦੀ ਫ਼ਸੀਲ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਨੂੰ…
Read More
ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ – ਬ੍ਰੇਕਿੰਗ ਨਿਊਜ਼

ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ – ਬ੍ਰੇਕਿੰਗ ਨਿਊਜ਼

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕੀਤੇ ਜਾਣ 'ਤੇ ਆਪਣਾ ਰੋਸ ਜ਼ਾਹਿਰ ਕੀਤਾ ਸੀ, ਉਸ ਫੈਸਲੇ ਦਰਮਿਆਨ ਅੰਤ੍ਰਿਗ ਕਮੇਟੀ ਦੀ ਪ੍ਰਧਾਨਗੀ ਉਹਨਾਂ ਵੱਲੋਂ ਕੀਤੀ ਗਈ ਸੀ। ਉਹਨਾਂ ਨੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹੋਏ ਨੈਤਿਕਤਾ ਦੇ ਤੌਰ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਠੀਕ ਸਮਝਦਾ ਹਾਂ।…
Read More
ਸਿੱਖ ਨੌਜਵਾਨ ਨੂੰ ਦਸਤਾਰ ਤੋਂ ਬਿਨਾਂ ਭੇਜਣ ਕਾਰਨ ਛਿੜਿਆ ਵਿਵਾਦ, SGPC ਨੇ ਚੁੱਕੇ ਸਵਾਲ

ਸਿੱਖ ਨੌਜਵਾਨ ਨੂੰ ਦਸਤਾਰ ਤੋਂ ਬਿਨਾਂ ਭੇਜਣ ਕਾਰਨ ਛਿੜਿਆ ਵਿਵਾਦ, SGPC ਨੇ ਚੁੱਕੇ ਸਵਾਲ

ਅੰਮ੍ਰਿਤਸਰ : ਬੀਤੇ ਦਿਨ ਅਮਰੀਕਾ ਵਲੋਂ ਇਕ ਹੋਰ ਜਹਾਜ ਅੰਮ੍ਰਿਤਸਰ ਉਤਾਰਿਆ ਗਿਆ। ਜਿਸ ਵਿਚ ਲਗਭਗ 69 ਪੰਜਾਬੀ ਸ਼ਾਮਿਲ ਸਨ ਜਿਨ੍ਹਾਂ ਵਿੱਚੋਂ ਇਕ ਪੰਜਾਬੀ ਦਸਤਾਰ ਤੋਂ ਬਿਨ੍ਹਾਂ ਪੰਜਾਬ ਭੇਜਿਆ ਗਿਆ। ਜਿਸ ਵਜ੍ਹਾ ਨਾਲ ਇਕ ਹੋਰ ਵਿਵਾਦ ਖੜ੍ਹਾ ਹੋ ਗਿਆ। ਵੱਖ ਵੱਖ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ। SGPC ਆਗੂ ਗੁਰਚਰਨ ਗਰੇਵਾਲ ਨੇ ਵੀ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੇ ਸਿਰ ‘ਤੇ ਦਸਤਾਰਾਂ ਨਾ ਹੋਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅਮਰੀਕਾ ਵੱਲੋਂ ਭੇਜੇ ਗਏ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਦੂਜਾ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚ ਗਿਆ। ਫੌਜੀ ਜਹਾਜ ਦੇਸ਼…
Read More
ਅਮਰੀਕਾ ਤੋਂ ਡਿਪੋਟ ਹੋਏ, ਸਿੱਖ ਦੇ ਸਿਰ ਤੇ ਪੱਗ ਵੀ ਨਹੀਂ ਸੀ, ਐਸ.ਜੀ.ਪੀ.ਸੀ ਨੇ ਏਅਰਪੋਰਟ ਤੇ ਦਿੱਤੀ ਪੱਗ!

ਅਮਰੀਕਾ ਤੋਂ ਡਿਪੋਟ ਹੋਏ, ਸਿੱਖ ਦੇ ਸਿਰ ਤੇ ਪੱਗ ਵੀ ਨਹੀਂ ਸੀ, ਐਸ.ਜੀ.ਪੀ.ਸੀ ਨੇ ਏਅਰਪੋਰਟ ਤੇ ਦਿੱਤੀ ਪੱਗ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਏਅਰਪੋਰਟ ਤੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਇੱਕ ਬੜੀ ਹੀ ਅਪਮਾਨਜਨਕ ਤਸਵੀਰ ਸਾਮ੍ਹਣੇ ਆਈ ਹੈ, ਜਿਸ ਵਿੱਚ ਇੱਕ ਸਿੱਖ ਨੌਜਵਾਨ ਖੁੱਲ੍ਹੇ ਕੇਸਾਂ ਵਿੱਚ ਦਿਖਾਈ ਦਿੱਤਾ। ਤੁਹਾਨੂੰ ਇਹ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਪੂਰੀ ਯਾਤਰਾ ਦੌਰਾਨ ਇੱਕ ਵਾਰ ਫਿਰ ਅਮਰੀਕੀ ਸੈਨਿਕਾਂ ਨੇ ਸਾਡੇ ਭਾਰਤੀ ਲੋਕਾਂ ਦੇ ਹੱਥ-ਪੈਰ ਬੰਨ੍ਹ ਦਿੱਤੇ ਸਨ। ਇੰਨੇ ਵੱਡੇ ਵਿਰੋਧ ਦੇ ਬਾਵਜੂਦ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ। ਇਥੋਂ ਤੱਕ ਕਿ ਅਮਰੀਕਾ ਤੋਂ ਡਿਪੋਰਟੇਸ਼ਨ ਫਲਾਈਟ 'ਤੇ ਅੰਮ੍ਰਿਤਸਰ ਪਹੁੰਚਣ 'ਤੇ ਕੁਝ ਸਿੱਖ ਆਦਮੀਆਂ ਦੇ ਸਿਰਾਂ 'ਤੇ ਪੱਗਾਂ ਨਹੀਂ ਸਨ। ਉਸ ਵਕ਼ਤ ਐੱਸ.ਜੀ.ਪੀ.ਸੀ, ਅੰਮ੍ਰਿਤਸਰ ਵੱਲੋਂ ਪਹਿਲ ਕਦਮੀ ਕਰਦੇ ਹੋਏ, ਉਨ੍ਹਾਂ ਨੂੰ ਸਿਰ…
Read More
ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਸਿੱਖਾਂ ਦੀ ਛਵੀ ਖਰਾਬ ਕਰਨ ਦੇ ਲੱਗੇ ਦੋਸ਼, SGPC ਕੋਲੋਂ ਕਾਰਵਾਈ ਦੀ ਮੰਗ

ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਸਿੱਖਾਂ ਦੀ ਛਵੀ ਖਰਾਬ ਕਰਨ ਦੇ ਲੱਗੇ ਦੋਸ਼, SGPC ਕੋਲੋਂ ਕਾਰਵਾਈ ਦੀ ਮੰਗ

ਚੰਡੀਗੜ੍ਹ : ਮਸ਼ਹੂਰ ਯੂਟਿਊਬਰ ਰਣਬੀਰ ਇਲਾਬਾਦੀਆ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸਕਲਾਂ ਵਧਦੀਆਂ ਨਜਰ ਆ ਰਹੀਆਂ ਹਨ। ਅਸਲ ਵਿਚ, ਚੰਡੀਗੜ੍ਹ ਦੇ ਰਹਿਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਸਟੈਂਡ-ਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁੱਧ ਇੰਡੀਆਜ਼ ਗੌਟ ਲੇਟੈਂਟ ਸ਼ੋਅ ਵਿੱਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਲਈ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਦੀਆਂ ਕਾਰਵਾਈਆਂ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਅਤੇ ਸਿੱਖ ਸੱਭਿਆਚਾਰ ਦੇ ਵਿਰੁੱਧ ਹਨ। https://twitter.com/Gagan4344/status/1890274468066652269 ਤੁਹਾਨੂੰ ਦੱਸ ਦੇਈਏ ਕਿ ਉਸਨੇ ਪੱਤਰ ਵਿੱਚ ਲਿਖਿਆ ਸੀ ਕਿ ਦਸਤਾਰਧਾਰੀ ਸਿੱਖ ਹੋਣ ਦੇ ਬਾਵਜੂਦ, ਜਸਪ੍ਰੀਤ ਸਿੰਘ…
Read More
ਅੱਜ ਹੋਵੇਗੀ ਸ਼੍ਰੌਮਣੀ ਅਕਾਲੀ ਦੱਲ ‘ਚ ਭਰਤੀ ਸਬੰਧੀ ਸੱਤ ਮੈਂਬਰੀ ਨਿਗਰਾਨ ਕਮੇਟੀ ਦੀ ਮੀਟਿੰਗ

ਅੱਜ ਹੋਵੇਗੀ ਸ਼੍ਰੌਮਣੀ ਅਕਾਲੀ ਦੱਲ ‘ਚ ਭਰਤੀ ਸਬੰਧੀ ਸੱਤ ਮੈਂਬਰੀ ਨਿਗਰਾਨ ਕਮੇਟੀ ਦੀ ਮੀਟਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਕਿ 7 ਮੈਂਬਰੀ ਕਮੇਟੀ ਦੀ ਇਕੱਤਰਤਾ ਹੁਣ 13 ਫਰਵਰੀ ਭਾਵ ਕਿ ਅੱਜ ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ।ਪਰੰਤੂ ਭੂੰਦੜ ਦੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਸੀ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ…
Read More
ਦਿੱਲੀ ਦੇ ਲੋਕਾਂ ਨੇ ਝੂਠ ਦੀ ਰਾਜਨੀਤੀ ਨੂੰ ਸਬਕ ਸਿਖਾਇਆ: ਹਰਬਿੰਦਰ ਹੈਰੀ

ਦਿੱਲੀ ਦੇ ਲੋਕਾਂ ਨੇ ਝੂਠ ਦੀ ਰਾਜਨੀਤੀ ਨੂੰ ਸਬਕ ਸਿਖਾਇਆ: ਹਰਬਿੰਦਰ ਹੈਰੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਅਬੋਹਰ ਹਲਕੇ ਦੇ ਇੰਚਾਰਜ ਹਰਬਿੰਦਰ ਸਿੰਘ ਹੈਰੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਗਏ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਆ ਕੇ ਸਰਕਾਰ ਚਲਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਪੰਜਾਬ ਸਰਕਾਰ ਦਿੱਲੀ ਤੋਂ ਕੇਜਰੀਵਾਲ ਚਲਾ ਰਹੇ ਸਨ ਪਰ ਹੁਣ ਉਹ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਦਾ ਪੂਰਾ ਕੰਟਰੋਲ ਆਪਣੇ ਹੱਥਾਂ ਵਿੱਚ ਲੈਣਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ’ਤੇ ਸ਼ੀਸ਼ ਮਹਿਲ ਤੋਂ ਲੈ ਕੇ ਸਕੂਲ ਦੇ ਕਮਰਿਆਂ ਦੀ ਉਸਾਰੀ ਅਤੇ ਯਮੁਨਾ ਦੀ ਸਫਾਈ ਤੱਕ ਕਰੋੜਾਂ ਰੁਪਏ ਦੇ ਘੁਟਾਲਿਆਂ ਦੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਬਣਨ ਤੋਂ…
Read More
SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ

ਨੇਸ਼ਨਲ ਟਾਈਮਜ਼ ਬਿਊਰੋ:- ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।
Read More
ਦਲਜੀਤ ਸਿੰਘ ਚੀਮਾ ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ – “ਸਿੰਘ” ਅਤੇ “ਕੌਰ” ਬਿਨਾ ਵੋਟਾਂ ਨੂੰ ਕੀਤਾ ਜਾਵੇ ਰੱਦ”

ਦਲਜੀਤ ਸਿੰਘ ਚੀਮਾ ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ – “ਸਿੰਘ” ਅਤੇ “ਕੌਰ” ਬਿਨਾ ਵੋਟਾਂ ਨੂੰ ਕੀਤਾ ਜਾਵੇ ਰੱਦ”

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਚੋਣਾਂ ਦੀਆਂ ਵੋਟਰ ਸੂਚੀਆਂ ‘ਚੋਂ ਉਹਨਾਂ ਵੋਟਾਂ ਨੂੰ ਰੱਦ ਕੀਤਾ ਜਾਵੇ, ਜਿਨ੍ਹਾਂ ਵਿੱਚ "ਸਿੰਘ" ਜਾਂ "ਕੌਰ" ਸ਼ਬਦ ਨਹੀਂ ਦਰਜ। ਦਲਜੀਤ ਸਿੰਘ ਚੀਮਾ ਨੇ ਪੱਤਰ ਲਿਖਦੇ ਕਿਹਾ "ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਨੂੰ ਅਪੀਲ ਕਰਦਾ ਹੈ ਕਿ ਸ਼੍ਰੋਮਣੀ ਕਮੇਟੀ ਲਈ ਜਾਰੀ ਕੀਤੀਆਂ ਵੋਟਰ ਸੂਚੀਆਂ ਵਿੱਚੋਂ ਉਨ੍ਹਾਂ ਵੋਟਾਂ ਨੂੰ ਰੱਦ ਕੀਤਾ ਜਾਵੇ, ਜਿਨ੍ਹਾਂ ਵੋਟਰਾਂ ਦੇ ਨਾਮ ਨਾਲ "ਸਿੰਘ" ਜਾਂ "ਕੌਰ" ਸ਼ਬਦ ਦਰਜ ਨਹੀਂ ਹੈ । ਇਹ ਅਪੀਲ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ…
Read More