shahbazsha`rif

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਤੇ ਹਮਜ਼ਾ ਖੰਡ ਮਿੱਲ ਭ੍ਰਿਸ਼ਟਾਚਾਰ ਮਾਮਲੇ ‘ਚ ਬਰੀ

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਤੇ ਹਮਜ਼ਾ ਖੰਡ ਮਿੱਲ ਭ੍ਰਿਸ਼ਟਾਚਾਰ ਮਾਮਲੇ ‘ਚ ਬਰੀ

ਲਾਹੌਰ : ਪਾਕਿਸਤਾਨ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪੁੱਤਰ ਹਮਜ਼ਾ ਸ਼ਾਹਬਾਜ਼ ਨੂੰ ਅੱਠ ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ। ਅਦਾਲਤ ਨੇ ਇਹ ਫੈਸਲਾ ਸ਼ਿਕਾਇਤਕਰਤਾ ਵੱਲੋਂ ਮਾਮਲੇ ਤੋਂ ਆਪਣੇ ਆਪ ਨੂੰ ਵੱਖ ਕਰਨ ਤੋਂ ਬਾਅਦ ਦਿੱਤਾ। ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਦੇ ਜੱਜ ਸਰਦਾਰ ਮੁਹੰਮਦ ਇਕਬਾਲ ਨੇ ਇਹ ਫੈਸਲਾ ਸੁਣਾਇਆ, ਜੋ ਸੋਮਵਾਰ ਨੂੰ ਸੁਰੱਖਿਅਤ ਰੱਖ ਲਿਆ ਗਿਆ ਸੀ। ਅਦਾਲਤ ਦੇ ਇਕ ਅਧਿਕਾਰੀ ਨੇ ਕਿਹਾ ਕਿ ਲਾਹੌਰ ਦੀ ਇੱਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਅੱਜ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਨੂੰ ਰਮਜ਼ਾਨ ਸ਼ੂਗਰ ਮਿੱਲ…
Read More