23
Mar
ਨਵਾਂਸ਼ਹਿਰ/ਖਟਕੜ੍ਹ ਕਲਾਂ - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਖਟਕੜ ਕਲਾਂ ਵਿਚ ਇਕ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਆਗੂ ਪਹੁੰਚੇ। ਸ਼ਹਾਦਤ ਨੂੰ ਨਮਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦ ਕਦੇ ਮਰਦੇ ਨਹੀਂ ਹੁੰਦੇ, ਸ਼ਹੀਦ ਅਮਰ ਹੁੰਦੇ ਹਨ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਪੰਜਾਬ ਸਰਕਾਰ ਦੇ ਤਿੰਨ ਸਾਲਾ ਵਿਚ ਕੀਤੇ ਗਏ ਵੱਡੇ ਕੰਮਾਂ ਦਾ ਜ਼ਿਕਰ ਕੀਤਾ, ਉਥੇ ਹੀ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨੇ ਵੀ ਸਾਧੇ। ਇਸ ਮੌਕੇ ਭਗਵੰਤ ਮਾਨ…
