Shaheed udham singh

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ: CM ਮਾਨ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ: CM ਮਾਨ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ…
Read More
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਨਾਂ ”ਤੇ ਰੱਖਿਆ ਸੜਕ ਦਾ ਨਾਂ

ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਨਾਂ ”ਤੇ ਰੱਖਿਆ ਸੜਕ ਦਾ ਨਾਂ

ਨੈਸ਼ਨਲ ਟਾਈਮਜ਼ ਬਿਊਰੋ :- ਭਵਾਨੀਗੜ੍ਹ ਤੋਂ ਸੁਨਾਮ-ਭੀਖੀ ਅਤੇ ਕੋਟਸ਼ਮੀਰ ਤੱਕ ਸੜਕ ਮਹਾਨ ਇਨਕਲਾਬੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸੜਕ ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਗਿਆ ਹੈ। ਇਸ ਸਬੰਧੀ ਵਿਭਾਗੀ ਮਨਜ਼ੂਰੀ ਮਿਲ ਚੁੱਕੀ ਹੈ।  ਅਮਨ ਅਰੋੜਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਰਸਮੀ ਉਦਘਾਟਨ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ…
Read More