Shahkot

ਜਲੰਧਰ ‘ਚ ਵੱਡੀ ਵਾਰਦਾਤ! ਧੌਣ ਵੱਢ ਖੇਤਾਂ ‘ਚ ਸੁੱਟ’ਤਾ ਮੁੰਡਾ

ਜਲੰਧਰ ਦਿਹਾਤੀ ਖੇਤਰ ਦੇ ਅਧੀਨ ਆਉਂਦੇ ਮਹਿਤਪੁਰ ਦੇ ਪਿੰਡ ਹਰੀਪੁਰ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਉਸਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ ਹੈ। ਮ੍ਰਿਤਕ ਦਾ ਗਲਾ ਵੱਢਿਆ ਹੋਇਆ ਸੀ ਅਤੇ ਉਸਦੇ ਹੱਥ 'ਤੇ ਵੀ ਕਈ ਕੱਟ ਸਨ। ਪਹਿਲੀ ਨਜ਼ਰੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਜਾਪਦਾ ਹੈ ਤੇ ਫਿਰ ਉਸਨੂੰ ਵੱਢ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਡੇਵਿਡ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ…
Read More