15
Jun
ਬਠਿੰਡਾ- ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ ਕੰਚਨ ਕੁਮਾਰੀ ਦੇ ਕਤਲ ਨੇ ਪੰਜਾਬ ਵਿਚ ਸਨਸਨੀ ਮਚਾ ਦਿੱਤੀ ਹੈ। ਹੁਣ ਇਸ ਦਿਲ ਦਹਿਲਾ ਦੇਣ ਵਾਲੇ ਮਾਮਲੇ ਵਿਚ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਦਾ ਨਾਂ ਸਾਹਮਣੇ ਆਉਣਾ ਇਕ ਨਵੀਂ ਖਤਰੇ ਦੀ ਘੰਟੀ ਬਣ ਗਿਆ ਹੈ। ਸ਼ਹਿਜ਼ਾਦ ਭੱਟੀ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰ ਕੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਵੀਡੀਓ ਵਿਚ ਸ਼ਹਿਜ਼ਾਦ ਭੱਟੀ ਨੇ ਕਿਹਾ, ‘‘ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਵਿਚ ਬਹੁਤ ਵਧੀਆ ਕੰਮ ਕਰ ਰਿਹਾ ਹੈ। ਜੇਕਰ ਉਸਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ, ਤਾਂ ਉਹ ਸਿੱਧਾ ਮੈਨੂੰ ਸੁਨੇਹਾ ਭੇਜੇ।’’ ਇੰਨਾ…