shameful

ਸ਼ਰਮਨਾਕ ਪਤੀ ਨੇ ਗੁਆਂਢ ‘ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ

ਸ਼ਰਮਨਾਕ ਪਤੀ ਨੇ ਗੁਆਂਢ ‘ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ

ਤਰਨਤਾਰਨ -ਸਰਕਾਰੀ ਸਕੂਲ ’ਚ ਪੜ੍ਹਦੀ ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਉਸਦੇ ਗੁਆਂਢ ’ਚ ਰਹਿੰਦੇ ਇਕ ਵਿਅਕਤੀ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕੀ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਦੀ ਪਤਨੀ ਵੱਲੋਂ ਉਸ ਸਮੇਂ ਦੀ ਵੀਡੀਓ ਆਪਣੇ ਮੋਬਾਈਲ ’ਚ ਕੈਦ ਕਰ ਲਈ ਗਈ ਜਦੋਂ ਮੁਲਜ਼ਮ ਨਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ। ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨਤਾਰਨ ਦੇ ਧਿਆਨ ’ਚ ਲਿਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੋਏ ਹੁਕਮਾਂ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ…
Read More

ਪੰਜਾਬ ਪੁਲਸ ਦੀ ਮਹਿਲਾ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ, ਹੈਰਾਨ ਕਰੇਗਾ ਮਾਮਲਾ

ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇਕ ਮਹਿਲਾ ਸਬ-ਇੰਸਪੈਕਟਰ ਨੂੰ ਕਿਤੇ ਕਰਮਾਂ ਦੀ ਸਜ਼ਾ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਪੁਲਸ ਦੀ ਇੱਕ ਮਹਿਲਾ ਸਬ-ਇੰਸਪੈਕਟਰ (ਐੱਸਆਈ) ਨੂੰ  10 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਔਰਤ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਸਜ਼ਾ ਸੁਣਾਈ ਗਈ ਹੈ। ਜੇਕਰ ਜੁਰਮਾਨੇ ਦੀ ਰਕਮ ਜਮ੍ਹਾ ਨਹੀਂ ਕਰਵਾਈ ਜਾਂਦੀ, ਤਾਂ ਦੋਸ਼ੀ ਨੂੰ ਤਿੰਨ ਮਹੀਨੇ ਦੀ ਵਾਧੂ ਕੈਦ ਭੁਗਤਣੀ…
Read More

ਪਤਨੀ ਦੇ ਸ਼ਰਮਨਾਕ ਕਾਰੇ ਤੋਂ ਦੁਖੀ ਪਤੀ ਨੇ ਗਲ ਲਾਈ ਮੌਤ, ਖ਼ਬਰ ਪੜ੍ਹ ਕੇ ਉੱਡ ਜਾਣਗੇ ਹੋਸ਼

ਗੁਰਦਾਸਪੁਰ- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ  ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਦੇ ਅਧੀਨ ਆਉਂਦੇ ਪਿੰਡ ਕਲੀਚਪੁਰ ਨਾਲ ਸਬੰਧਿਤ 32 ਸਾਲਾ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਬੰਟੀ ਦੇ ਪਿਤਾ ਤੀਰਥ ਰਾਮ ਨੇ ਦੱਸਿਆ ਕਿ ਮੇਰੀ ਨੂੰਹ ਦੇ ਨੇੜਲੇ ਪਿੰਡ ਦੇ ਇੱਕ ਨੌਜਵਾਨ ਨਾਲ ਨਜਾਇਜ਼ ਸਬੰਧ ਸਨ। ਇਸ ਸਬੰਧੀ ਜਦ ਮੇਰੇ ਪੁੱਤਰ ਨੂੰ ਪਤਾ ਲੱਗਾ ਤਾਂ ਉਸ ਵੱਲੋਂ ਵਲੋਂ ਮੇਰੀ ਨੂੰਹ ਨੂੰ ਕਈ ਵਾਰ ਸਮਝਾਇਆ ਗਿਆ ,ਪਰ ਉਹ ਇਸ ਕੰਮ ਤੋਂ ਬਾਜ ਨਹੀਂ ਆਈ, ਜਿਸ ਕਾਰਨ ਉਸ…
Read More