09
Apr
ਜਲੰਧਰ - ਜਲੰਧਰ ਵਿਚ ਸੋਢਲ ਰੋਡ 'ਤੇ ਥਾਪਾਰਾ ਗਾਰਡਨ ਵਿੱਚ ਸਥਿਤ ਸ਼ਨੀ ਦੇਵ ਜੀ ਮਹਾਰਾਜ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਮੰਦਿਰ ਦੇ ਪੁਜਾਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਹਮਲਾ ਕੀਤਾ। ਸ਼ਹਿਰ ਦੇ ਪੁਲਸ ਅਧਿਕਾਰੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚ ਗਏ ਸਨ। ਬੇਅਦਬੀ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਗਿਆ ਸੀ ਅਤੇ ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਫਿਲਹਾਲ ਦੋਸ਼ੀ ਅਣਜਾਣ ਹੈ ਅਤੇ ਪੁਲਸ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁਲਜ਼ਮ ਨੇ ਸ਼ਨੀ ਦੇਵ ਜੀ ਦੀ ਮੂਰਤੀ…