12
Nov
ਮੁੰਬਈ : ਬਾਲੀਵੁੱਡ ਦੇ ਦਿੱਗਜ ਅਭਿਨੇਤਾ ਧਰਮਿੰਦਰ ਜੋ ਕਿ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਇਲਾਜ ਅਧੀਨ ਹਨ, ਮੰਗਲਵਾਰ ਸਵੇਰੇ ਆਪਣੀ ਮੌਤ ਦੀਆਂ ਝੂਠੀਆਂ ਅਫਵਾਹਾਂ ਕਾਰਨ ਸੁਰਖੀਆਂ ਵਿੱਚ ਆ ਗਏ। ਕਈ ਮੀਡੀਆ ਹਾਊਸਾਂ ਨੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਚਲਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਕਰੀਬੀ ਦੋਸਤਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ।ਸਭ ਤੋਂ ਪਹਿਲਾਂ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਅਤੇ ਧੀ ਈਸ਼ਾ ਦਿਓਲ ਨੇ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ। ਹੁਣ ਉਨ੍ਹਾਂ ਦੇ ਬਹੁਤ ਨਜ਼ਦੀਕੀ ਦੋਸਤ ਅਤੇ ਅਭਿਨੇਤਾ ਸ਼ਤਰੂਘਨ ਸਿਨਹਾ ਨੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ 'ਤੇ ਤਿੱਖਾ ਗੁੱਸਾ ਜ਼ਾਹਰ ਕੀਤਾ ਹੈ।'ਮਰਨ ਉਨ੍ਹਾਂ ਦੇ ਦੁਸ਼ਮਣ, ਉਹ ਬਿਲਕੁਲ ਠੀਕ…
