Shehzad bhatti

PAK ਅੱਤਵਾਦੀ ਸ਼ਹਿਜਾਦ ਭੱਟੀ ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ ‘ਚ ਲੁੱਕਿਆ

PAK ਅੱਤਵਾਦੀ ਸ਼ਹਿਜਾਦ ਭੱਟੀ ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ ‘ਚ ਲੁੱਕਿਆ

ਗੁਰਪ੍ਰੀਤ ਸਿੰਘ :- ਰਾਸ਼ਟਰੀ ਜਾਂਚ ਏਜੰਸੀ (NIA) ਨੇ ਜਲੰਧਰ ਦੇ ਸੋਸ਼ਲ ਮੀਡੀਆ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਮੋਹਾਲੀ ਸਥਿਤ NIA ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕਰ ਦਿੱਤਾ ਹੈ। NIA ਦੇ ਅਨੁਸਾਰ, ਸ਼ਹਿਜ਼ਾਦ ਭੱਟੀ ਇਸ ਸਮੇਂ ਬ੍ਰਾਜ਼ੀਲ ‘ਚ ਲੁਕਿਆ ਹੋਇਆ ਹੈ ਤੇ ਉੱਥੋਂ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਂਦਾ ਹੈ। ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਹੁਣ ਏਜੰਸੀ ਵੱਲੋਂ ਇੰਟਰਪੋਲ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਤੇ ਉਸ ਦੀ ਹਵਾਲਗੀ (Extradition) ਦੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ…
Read More
ਜਲੰਧਰ ਗ੍ਰਨੇਡ ਹਮਲੇ ਤੋਂ ਬਾਅਦ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੈਨ

ਜਲੰਧਰ ਗ੍ਰਨੇਡ ਹਮਲੇ ਤੋਂ ਬਾਅਦ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੈਨ

ਨੈਸ਼ਨਲ ਟਾਈਮਜ਼ ਬਿਊਰੋ। :- ਜਲੰਧਰ ਵਿੱਚ ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਭਾਰਤ ‘ਚ ਬੈਨ ਕਰਵਾ ਦਿੱਤਾ ਹੈ। ਸ਼ਹਿਜ਼ਾਦ ਭੱਟੀ ਲੰਬੇ ਸਮੇਂ ਤੋਂ ਆਪਣੇ ਸੋਸ਼ਲ ਮੀਡੀਆ ‘ਤੇ ਧਮਕੀ ਭਰੀਆਂ ਪੋਸਟਾਂ ਪਾਉਂਦਾ ਆ ਰਿਹਾ ਸੀ। ਹਮਲੇ ਤੋਂ ਬਾਅਦ, ਉਸ ਨੇ ਇੱਕ ਵੀਡੀਓ ਜਾਰੀ ਕਰਕੇ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਵੀ ਲਈ, ਜਿਸ ਵਿਚ ਉਸ ਨੇ ਦੱਸਿਆ ਕਿ ਇਹ ਹਮਲਾ ਕਿਉਂ ਕੀਤਾ ਗਿਆ। ਭੱਟੀ ਨੇ ਦਾਅਵਾ ਕੀਤਾ ਕਿ ਜਲੰਧਰ ਦੇ ਰਾਏਪੁਰ ਰਸੂਲਪੁਰ ‘ਚ ਉਸ ਵਿਅਕਤੀ ਦੇ ਘਰ ‘ਤੇ ਹਮਲਾ ਕੀਤਾ ਗਿਆ, ਜਿਸ ਨੇ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ…
Read More