09
Nov
ਤਰਨਤਾਰਨ: ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਾਰਟੀ ਦੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਕਈ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ। ਤਰਨਤਾਰਨ ਵਿਖੇ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਰਸਮੀ ਸੁਆਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਤਰਨਤਾਰਨ ਦੇ ਸੂਝਵਾਨ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਰਹੱਦੀ ਖੇਤਰ ਦੇ ਵਿਕਾਸ ਅਤੇ ਨੌਜਵਾਨਾਂ ਨੂੰ…
