Shimla Agreement

ਪਾਕਿਸਤਾਨ ਵੱਲੋਂ ਰੱਦ ਕੀਤਾ ਸ਼ਿਮਲਾ ਸਮਝੌਤਾ ਆਖਿਰ ਹੈ ਕੀ?

ਪਾਕਿਸਤਾਨ ਵੱਲੋਂ ਰੱਦ ਕੀਤਾ ਸ਼ਿਮਲਾ ਸਮਝੌਤਾ ਆਖਿਰ ਹੈ ਕੀ?

ਜੰਮੂ ਕਸ਼ਮੀਮ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਗਾਤਾਰ ਹਾਲਾਤ ਤਣਾਅਪੂਰਨ ਹੁੰਦੇ ਜਾ ਰਹੇ ਹਨ। ਭਾਰਤ ਵੱਲੋਂ ਇਸ ਅੱਤਵਾਦੀ ਹਮਲੇ ਦੇ ਜਵਾਬ ਵਿਚ ਪਾਕਿਸਤਾਨ ਉੱਤੇ ਵੱਡੀ ਕਾਰਵਾਈ ਕੀਤੀ ਸੀ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਨਾਲ ਸੰਧੂ ਸੰਧੀ ਰੱਦ ਕਰ ਦਿੱਤੀ ਸੀ। ਇਸ ਦੇ ਨਾਲ ਹੀ ਭਾਰਤ ਪਾਕਿਸਤਾਨੀ ਨਾਗਰਿਕਾਂ ਨੂੰ ਵੀ 28 ਤਰੀਕ ਤਕ ਭਾਰਤ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਵਿਰੋਧ ਵਿਚ ਹੁਣ ਪਾਕਿਸਤਾਨ ਨੇ ਭਾਰਤ ਨਾਲ ਹੋਇਆ ਸ਼ਿਮਲਾ ਸਮਝੌਤਾ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ 'ਚ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਰੱਖੀ ਸੀ, ਜਿਸ…
Read More