Shiromni Akali Dal

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵਰਕਰ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵਰਕਰ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਗੁਰਪ੍ਰੀਤ ਸਿੰਘ :- ਨਿਹਾਲ ਸਿੰਘ ਵਾਲਾ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ ਵੱਲੋਂ ਸਰਕਲ ਪੱਧਰ 'ਤੇ ਵਰਕਰ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਵਰਕਰਾਂ ਅਤੇ ਸਮਰਥਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਪੰਜਾਬ ਰਾਜਨੀਤੀ ਇਸੇ ਲੜੀ ਤਹਿਤ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਪਿੰਡ ਕੋਕਰੀ ਕਲਾਂ ਵਿਖੇ ਜਗਮੋਹਨ ਸਿੰਘ ਜੇ ਗ੍ਰਹਿ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਸਰਕਲ ਅਜੀਤਵਾਲ ਦੇ ਵੱਡੀ…
Read More
ਸਮਾਣਾ ਤੋਂ ਵੱਡਾ ਸਿਆਸੀ ਝਟਕਾ: ਸੁਰਜੀਤ ਸਿੰਘ ਰੱਖੜਾ ਅਕਾਲੀ ਦਲ ਛੱਡ ‘ਆਪ’ ‘ਚ ਸ਼ਾਮਲ

ਸਮਾਣਾ ਤੋਂ ਵੱਡਾ ਸਿਆਸੀ ਝਟਕਾ: ਸੁਰਜੀਤ ਸਿੰਘ ਰੱਖੜਾ ਅਕਾਲੀ ਦਲ ਛੱਡ ‘ਆਪ’ ‘ਚ ਸ਼ਾਮਲ

ਸਮਾਣਾ/ਚੰੜ੍ਹੀਗੜ੍ਹ, 16 ਮਈ (ਗੁਰਪ੍ਰੀਤ ਸਿੰਘ) : ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ 'ਆਪ' ਵਿੱਚ ਸ਼ਾਮਲ ਹੋਏ। ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ…
Read More
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਪੰਜਾਬ ਦਾ ਅਗਲਾ ਵਿੱਤ ਮੰਤਰੀ, ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ

ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਪੰਜਾਬ ਦਾ ਅਗਲਾ ਵਿੱਤ ਮੰਤਰੀ, ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ 2027 ਵਿਚ ਸੱਤਾ ਵਿਚ ਆਇਆ ਤਾਂ ਪਾਰਟੀ ਮੁਹਾਲੀ-ਡੇਰਾ ਬੱਸੀ-ਨਿਊ ਚੰਡੀਗੜ੍ਹ-ਖਰੜ ਪੱਟੀ ਨੂੰ ਮੁੰਬਈ ਤੇ ਗੁੜਗਾਓਂ ਵਾਂਗੂ ਦੇਸ਼ ਦਾ ਅਗਲਾ ਵਿੱਤੀ ਕੇਂਦਰ ਬਣਾਉਣ ਵਾਸਤੇ ਵਚਨਬੱਧ ਹੈ। ਉਨ੍ਹਾਂ ਨੇ ਸਰਕਾਰ ਬਣਨ ’ਤੇ ਐੱਨ. ਕੇ. ਸ਼ਰਮਾ ਨੂੰ ਵਿੱਤ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਹੱਸਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਖਜਾਨਚੀ ਵੀ ਇਹੀ ਹਨ ਅਤੇ ਸਾਡੀ ਸਰਕਾਰ ਬਣਨ 'ਤੇ ਪੰਜਾਬ ਸਰਕਾਰ ਦੇ ਖਜਾਨਚੀ ਵੀ ਸ਼ਰਮਾ ਜੀ ਹੀ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਮਾ ਜੀ ਬਹੁਤ ਹੀ ਨੇਕ ਅਤੇ ਈਮਨਦਾਰ ਬੰਦੇ ਹਨ ਅਤੇ ਮੈਨੂੰ ਇਨ੍ਹਾਂ…
Read More