Shivam Madan

ਰਮਨ ਅਰੋੜਾ ਦੇ PA ਰੋਹਿਤ ਕਪੂਰ ਤੇ ਰਿਸ਼ਤੇਦਾਰ ਸ਼ਿਵਮ ਮਦਾਨ ਵਿਜੀਲੈਂਸ ਸਾਹਮਣੇ ਖੋਲ੍ਹੇ ਕਈ ਰਾਜ਼

ਰਮਨ ਅਰੋੜਾ ਦੇ PA ਰੋਹਿਤ ਕਪੂਰ ਤੇ ਰਿਸ਼ਤੇਦਾਰ ਸ਼ਿਵਮ ਮਦਾਨ ਵਿਜੀਲੈਂਸ ਸਾਹਮਣੇ ਖੋਲ੍ਹੇ ਕਈ ਰਾਜ਼

ਜਲੰਧਰ -ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿਚ ਬੁੱਧਵਾਰ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਦੇ ਰਿਸ਼ਤੇਦਾਰ ਸ਼ਿਵਮ ਮਦਾਨ ਅਤੇ ਪੀ. ਏ. ਰੋਹਿਤ ਕਪੂਰ ਤੋਂ ਕਾਫ਼ੀ ਦੇਰ ਤੱਕ ਪੁੱਛਗਿੱਛ ਕੀਤੀ ਗਈ। ਦੋਵਾਂ ਨੇ ਵਿਜੀਲੈਂਸ ਦੇ ਸਾਹਮਣੇ ਵਿਧਾਇਕ ਦੇ ਕਈ ਰਾਜ਼ ਉਗਲੇ ਹਨ। ਦੂਜੇ ਪਾਸੇ ਇਹ ਚਰਚਾ ਹੈ ਕਿ ਰਾਜੂ ਮਦਾਨ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫਿਰ ਉਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਗਿਆ ਹੈ। ਵਿਜੀਲੈਂਸ ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਨਹੀਂ ਕਰ ਰਹੀ ਹੈ। ਵਿਧਾਇਕ ਦੇ ਪੀ. ਏ. ਰੋਹਿਤ ਕਪੂਰ ਅਤੇ ਸ਼ਿਵਮ ਮਦਨ ਤੋਂ ਪੁੱਛਗਿੱਛ ਦੌਰਾਨ ਕਈ…
Read More