Shivraj Singh Chouhan

ਹਵਾ ਪ੍ਰਦੂਸ਼ਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ; ਕਿਹਾ- ਕਿਸਾਨਾਂ ਨੂੰ ਸਿਆਸੀ ਲਾਹੇ ਲਈ ਕੀਤਾ ਜਾਂਦਾ ਬਦਨਾਮ

ਹਵਾ ਪ੍ਰਦੂਸ਼ਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ; ਕਿਹਾ- ਕਿਸਾਨਾਂ ਨੂੰ ਸਿਆਸੀ ਲਾਹੇ ਲਈ ਕੀਤਾ ਜਾਂਦਾ ਬਦਨਾਮ

ਨਵੀਂ ਦਿੱਲੀ (ਰਾਜੀਵ ਸ਼ਰਮਾ) :- ਹਵਾ ਪ੍ਰਦੂਸ਼ਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਸਿਰਫ਼ ਪਰਾਲੀ ਹੀ ਜ਼ਿੰਮੇਵਾਰ ਨਹੀਂ ਹੈ। ਇਹ ਬਿਆਨ ਉਨ੍ਹਾਂ ਨੇ ਰਾਜਸਭਾ ’ਚ ਸੈਸ਼ਨ ਦੌਰਾਨ ਦਿੱਤਾ ਹੈ।  ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਕਾਰਨ ਸਿਰਫ ਪਰਾਲੀ ਨਹੀਂ ਹੈ ਅਤੇ ਇਸ ਲਈ ਸਿਰਫ ਕਿਸਾਨ ਜ਼ਿੰਮੇਵਾਰ ਨਹੀਂ ਹਨ। ਜਦੋ ਵੀ ਦਿੱਲੀ ਵਿਚ ਧੂੰਆ ਵਧਦਾ ਹੈ ਤਾਂ ਕਿਸਾਨਾਂ ਨੂੰ ਆਰੋਪੀ ਠਹਿਰਾ ਦਿੱਤਾ ਜਾੰਦਾ ਹੈ। ਪਰ ਹੁਣ ਇਹ ਵਿਗਿਆਨਕ ਤਰੀਕੇ ਨਾਲ ਸਿੱਧ ਹੋ ਚੁੱਕਿਆ ਹੈ ਕਿ ਸ਼ੀਤ ਕਾਲ ’ਚ ਜਦੋ ਪ੍ਰਦੂਸ਼ਣ ਹੁੰਦਾ…
Read More
VB-ਜੀ RAM ਜੀ ਬਿੱਲ ‘ਤੇ ਵਿਰੋਧੀ ਧਿਰ ਦਾ ਹੰਗਾਮਾ, ਗਾਂਧੀ ਦਾ ਨਾਮ ਹਟਾਉਣ ‘ਤੇ ਸੰਸਦ ‘ਚ ਗਰਮਾ-ਗਰਮ ਬਹਿਸ

VB-ਜੀ RAM ਜੀ ਬਿੱਲ ‘ਤੇ ਵਿਰੋਧੀ ਧਿਰ ਦਾ ਹੰਗਾਮਾ, ਗਾਂਧੀ ਦਾ ਨਾਮ ਹਟਾਉਣ ‘ਤੇ ਸੰਸਦ ‘ਚ ਗਰਮਾ-ਗਰਮ ਬਹਿਸ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ ਨੂੰ ਲੋਕ ਸਭਾ ਵਿੱਚ "ਵਿਕਾਸ ਭਾਰਤ - ਰੁਜ਼ਗਾਰ ਅਤੇ ਰੋਜ਼ੀ-ਰੋਟੀ ਮਿਸ਼ਨ (ਗ੍ਰਾਮੀਣ) (VB-G RAM G) ਬਿੱਲ, 2025" ਪੇਸ਼ ਕੀਤਾ। ਬਿੱਲ ਪੇਸ਼ ਹੁੰਦੇ ਹੀ ਸਦਨ ਵਿੱਚ ਹੰਗਾਮਾ ਹੋ ਗਿਆ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਬਿੱਲ ਦਾ ਸਖ਼ਤ ਵਿਰੋਧ ਕੀਤਾ, ਇਸਨੂੰ ਮਨਰੇਗਾ (ਮਨਰੇਗਾ) ਐਕਟ ਵਰਗੇ ਕਾਨੂੰਨੀ ਰੁਜ਼ਗਾਰ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲਾ ਦੱਸਿਆ। ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬਿੱਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਪੇਂਡੂ ਗਰੀਬਾਂ ਦੇ ਰੁਜ਼ਗਾਰ ਅਧਿਕਾਰਾਂ ਨੂੰ ਕਮਜ਼ੋਰ ਕਰੇਗਾ ਅਤੇ ਕੇਂਦਰ ਸਰਕਾਰ ਦੁਆਰਾ ਬੇਲੋੜਾ ਨਿਯੰਤਰਣ ਵਧਾਏਗਾ।…
Read More
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਦੀਨਾਨਗਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ- ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫ਼ਸਲਾਂ ਤੇ ਪਸ਼ੂ ਧੰਨ ਦਾ ਬਹੁਤ…
Read More
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਹੜ੍ਹਾਂ ਨਾਲ ਪੈਦਾ ਹੋਏ ਗੰਭੀਰ ਹਾਲਾਤ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਸਰਕਾਰ ਵੱਲੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ’ਤੇ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਸਥਾਨਕ ਪ੍ਰਸ਼ਾਸਨ ਅਤੇ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਚੌਹਾਨ ਨੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਇਸ ਮਹੱਤਵਪੂਰਨ ਮੀਟਿੰਗ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ…
Read More