12
Dec
ਫਿਲੌਰ- ਸਥਾਨਕ ਥਾਣਾ ਫਿਲੌਰ ਦੇ ਐੱਸਐੱਚਓ ਰਹੇ ਭੂਸ਼ਣ ਕੁਮਾਰ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਿਸ ਮਾਮਲਸੇ 'ਚ ਸੀ, ਉਸ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ ਅਤੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਭੂਸ਼ਣ ਕੁਮਾਰ 'ਤੇ ਪੋਕਸੋ ਐਕਟ ਤਹਿਤ ਦੋਸ਼ ਹੈ। ਉਸ 'ਤੇ ਬਲਾਤਕਾਰ ਪੀੜਤਾ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਹੈ। ਅਦਾਲਤ ਨੇ ਕਿਹਾ ਕਿ ਮਾਮਲੇ ਵਿੱਚ ਪੇਸ਼ ਕੀਤੇ ਗਏ ਸਬੂਤਾਂ ਅਤੇ ਜਾਂਚ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਇਸ ਪੜਾਅ 'ਤੇ ਜ਼ਮਾਨਤ ਦੇਣਾ ਉਚਿਤ ਨਹੀਂ ਹੋਵੇਗਾ। ਸੂਤਰਾਂ ਅਨੁਸਾਰ, ਐੱਸਐੱਚਓ ਭੂਸ਼ਣ ਕੁਮਾਰ ਵਿਰੁੱਧ ਗੰਭੀਰ ਦੋਸ਼ਾਂ ਦੀ ਜਾਂਚ ਆਪਣੇ ਆਖਰੀ ਪੜਾਅ 'ਤੇ ਹੈ। ਇਸਤਗਾਸਾ ਪੱਖ ਨੇ ਅਦਾਲਤ ਵਿੱਚ…
