SHO Suspend

ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ

ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ

ਗੁਰਪ੍ਰੀਤ ਸਿੰਘ :- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਲੰਧਰ ਦੇ ਪ੍ਰਧਾਨ ’ਤੇ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਨਰੇਸ਼ ਕੁਮਾਰ ਅਤੇ ਉਸ ਦੇ ਸਾਥੀਆਂ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੇ ਸਬੰਧ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਕਲਮ-ਛੋੜ ਹੜਤਾਲ ਖ਼ਤਮ ਹੋ ਗਈ ਹੈ। ਅੰਮ੍ਰਿਤਸਰ ਦੇ ਡੀ. ਸੀ. ਦਲਵਿੰਦਰਜੀਤ ਸਿੰਘ ਅਤੇ ਐੱਸ. ਐੱਸ. ਪੀ. ਦਿਹਾਤੀ ਸੁਹੈਲ ਕਾਸਿਮ ਮੀਰ ਦੀ ਸਿਆਣਪ ਸਦਕਾ ਇਹ ਮਾਮਲਾ ਹੱਲ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਡੀ. ਸੀ. ਦਫ਼ਤਰ ਵਿਚ ਐੱਸ. ਐੱਸ. ਪੀ. ਦਿਹਾਤੀ, ਜ਼ਿਲਾ ਪ੍ਰਧਾਨ ਅਸੁਨਿਲ ਕੁਮਾਰ ਸ਼ਰਮਾ, ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਹੋਰ ਕਰਮਚਾਰੀ ਆਗੂਆਂ…
Read More
ਪੰਜਾਬ ਦੇ ਇਸ ਥਾਣੇ ਦਾ SHO ਸਸਪੈਂਡ, ਹੈਰਾਨ ਕਰੇਗਾ ਪੂਰਾ ਮਾਮਲਾ!

ਪੰਜਾਬ ਦੇ ਇਸ ਥਾਣੇ ਦਾ SHO ਸਸਪੈਂਡ, ਹੈਰਾਨ ਕਰੇਗਾ ਪੂਰਾ ਮਾਮਲਾ!

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ ਦੇ ਇਕ ਸਬ-ਇੰਸਪੈਕਟਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ 'ਤੇ ਟਿੱਬਾ ਪੁਲਸ ਸਟੇਸ਼ਨ ਦੇ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਟਿੱਬਾ ਪੁਲਸ ਸਟੇਸ਼ਨ ਦੇ SHO ਸਬ-ਇੰਸਪੈਕਟਰ ਜਸਪਾਲ ਸਿੰਘ ਨੂੰ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਾ ਲੈਣ ਅਤੇ FIR ਦਰਜ ਕਰਨ ਵਿਚ ਦੇਰੀ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਾਰਵਾਈ ਕਰਦਿਆਂ ਉਸ ਨੂੰ ਪੁਲਸ ਲਾਈਨ ਭੇਜ ਦਿੱਤਾ ਅਤੇ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ। ਜਾਣਕਾਰੀ ਮੁਤਾਬਕ, ਡੌਲੀ ਨਾਂ ਦੀ ਇਕ ਔਰਤ 'ਤੇ ਹਾਲ ਹੀ ਵਿਚ ਉਸ ਦੇ ਪਤੀ ਨੇ ਹਮਲਾ ਕੀਤਾ ਸੀ, ਜਿਸ…
Read More