shobha yatra

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ ਹੈ।ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ 6 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਅੱਜ ਪਿੰਡ ਜੀਦਾ ਰਾਹੀਂ ਜ਼ਿਲ੍ਹਾ ਬਠਿੰਡਾ ਵਿੱਚ ਦਾਖਲ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐੱਸ ਐੱਸ ਪੀ ਬਠਿੰਡਾ ਡਾ ਜਯੋਤੀ ਯਾਦਵ ਬੈਂਸ ਦੀ ਹਾਜ਼ਰੀ ‘ਚ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਤਿੰਨ ਕੋਣੀ ਤੋਂ ਸ਼ੁਰੂ ਹੋਕੇ ਅਮਰੀਕ ਸਿੰਘ ਰੋਡ (ਨਜ਼ਦੀਕ ਉੜਾਂਗ ਸਿਨੇਮਾ) ਵਿਖੇ ਰੁਕੇਗੀ,…
Read More
ਲਕਸ਼ਮੀ ਨਰਾਇਣ ਮੰਦਿਰ ਸਰੀ ਨੇ ਕ੍ਰਿਸ਼ਨ ਜਨਮ ਅਸ਼ਟਮੀ ‘ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਲਕਸ਼ਮੀ ਨਰਾਇਣ ਮੰਦਿਰ ਸਰੀ ਨੇ ਕ੍ਰਿਸ਼ਨ ਜਨਮ ਅਸ਼ਟਮੀ ‘ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਸਰੀ (ਰਿਚਾ ਵਾਲੀਆ): ਸਰੀ ਦੇ ਲਕਸ਼ਮੀ ਨਾਰਾਇਣ ਮੰਦਰ ਨੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਇੱਕ ਵਿਸ਼ਾਲ ਸ਼ੋਭਾ ਯਾਤਰਾ (ਧਾਰਮਿਕ ਜਲੂਸ) ਨਾਲ ਮਨਾਇਆ ਜਿਸ ਵਿੱਚ ਸੈਂਕੜੇ ਸ਼ਰਧਾਲੂਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੇ ਸ਼ਰਧਾ ਅਤੇ ਸੱਭਿਆਚਾਰ ਦੇ ਰੰਗੀਨ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਮੰਦਰ ਦੇ ਆਲੇ-ਦੁਆਲੇ ਦੀਆਂ ਗਲੀਆਂ "ਹਰੇ ਕ੍ਰਿਸ਼ਨ" ਦੇ ਅਧਿਆਤਮਿਕ ਜੈਕਾਰਿਆਂ ਨਾਲ ਭਰੀਆਂ ਹੋਈਆਂ ਸਨ ਕਿਉਂਕਿ ਸ਼ਰਧਾਲੂ ਭਗਵਾਨ ਕ੍ਰਿਸ਼ਨ ਦੇ ਜੀਵਨ ਦੇ ਦ੍ਰਿਸ਼ਾਂ ਨੂੰ ਦਰਸਾਉਂਦੇ ਸੁੰਦਰ ਢੰਗ ਨਾਲ ਸਜਾਏ ਗਏ ਫਲੋਟਾਂ (ਝਾਂਕੀਆਂ) ਲੈ ਕੇ ਜਲੂਸ ਵਿੱਚ ਸ਼ਾਮਲ ਹੋਏ ਸਨ। ਰਾਧਾ ਅਤੇ ਕ੍ਰਿਸ਼ਨ ਦੇ ਰੂਪ ਵਿੱਚ ਸਜੇ ਬੱਚਿਆਂ ਨੇ ਇਸ ਮੌਕੇ ਨੂੰ ਹੋਰ ਵੀ ਸੁਹਜ ਬਣਾਇਆ, ਜਦੋਂ ਕਿ ਰਵਾਇਤੀ ਢੋਲ, ਭਜਨ ਅਤੇ…
Read More

ਰਾਮ ਨੌਮੀ ਮੌਕੇ ‘ਜੈ ਸ਼੍ਰੀ ਰਾਮ’ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ - ਦੇਸ਼ਭਰ ਵਿਚ ਅੱਜ ਭਗਵਾਨ ਸ਼੍ਰੀ ਰਾਮ ਜੀ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।  ਉਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਸ਼੍ਰੀ ਰਾਮ ਨੌਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ…
Read More