12
Aug
ਨੈਸ਼ਨਲ ਟਾਈਮਜ਼ ਬਿਊਰੋ :- ਨਵਾਂਸ਼ਹਿਰ ਵਿੱਚ ਲਾਰੈਂਸ ਦੇ ਸ਼ੂਟਰ ਦਾ ਪੁਲਿਸ ਐਨਕਾਉਂਟਰ ਹੋਈਆ ਹੈ। ਪੁਲਿਸ ਨੇ ਜ਼ਿਲ੍ਹੇ ਦੇ ਬਹਿਰਾਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਲਾਰੈਂਸ ਦੇ ਸ਼ੂਟਰ ਦੀ ਲੱਤ ਵਿੱਚ ਗੋਲੀ ਮਾਰੀ ਹੈ। ਉਹ ਐਸਬੀਐਸ ਨਗਰ ਅਤੇ ਜਲੰਧਰ ਵਿੱਚ ਹੈਂਡ ਗ੍ਰਨੇਡ ਹਮਲਿਆਂ ਵਿੱਚ ਲੋੜੀਂਦਾ ਸੀ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਹਿਰਾਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਪੁਲਿਸ ਅਤੇ ਗੈਂਗਸਟਰ ਸੋਨੂੰ ਵਿਚਕਾਰ ਮੁੱਠਭੇੜ ਹੋਈ। ਪੁਲਿਸ ਨੇ ਪਿਛਲੇ ਦਿਨ ਜੈਪੁਰ ਤੋਂ ਮੁਲਜ਼ਮ ਸੋਨੂੰ ਨੂੰ ਉਸ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਹਥਿਆਰਾਂ ਦੀ ਬਰਾਮਦਗੀ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਸੋਨੂੰ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਮੁਲਜ਼ਮ ਨੂੰ…
