Shot Dead

ਫਿਰੋਜ਼ਪੁਰ ਵਿੱਚ ਦਹਿਸ਼ਤ! RSS ਸੰਚਾਲਕ ਦੀਨਾ ਨਾਥ ਦੇ ਪੋਤੇ ਦੀ ਗੋਲੀ ਮਾਰ ਕੇ ਹੱਤਿਆ, ਸ਼ਹਿਰ ਵਿੱਚ ਤਣਾਅ

ਫਿਰੋਜ਼ਪੁਰ ਵਿੱਚ ਦਹਿਸ਼ਤ! RSS ਸੰਚਾਲਕ ਦੀਨਾ ਨਾਥ ਦੇ ਪੋਤੇ ਦੀ ਗੋਲੀ ਮਾਰ ਕੇ ਹੱਤਿਆ, ਸ਼ਹਿਰ ਵਿੱਚ ਤਣਾਅ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਰ.ਐੱਸ.ਐੱਸ. ਦੇ ਸੰਚਾਲਕ ਦੀਨਾ ਨਾਥ ਦੇ ਪੋਤੇ ਨਵੀਨ ਕੁਮਾਰ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ, ਨਵੀਨ ਕੁਮਾਰ ਨੂੰ ਟਾਰਗਟ ਕਰਕੇ ਗੋਲੀ ਮਾਰੀ ਗਈ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਬਦਮਾਸ਼ ਕੌਣ ਸਨ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ…
Read More
ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ ‘ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ

ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ ‘ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ

ਬਟਾਲਾ - ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ 'ਚ ਅੱਜ ਦਿਨ-ਦਿਹਾੜੇ 50 ਸਾਲਾਂ ਕੁਲਵੰਤ ਸਿੰਘ ਵਿਅਕਤੀ ਦਾ ਕਤਲ ਕੀਤਾ ਗਿਆ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਕੁਲਵੰਤ ਸਿੰਘ ਦੇ ਘਰ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉੱਥੇ ਹੀ ਮ੍ਰਿਤਕ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਮੁਤਾਬਕ ਵਾਰਦਾਤ ਦੌਰਾਨ ਕੁਲਵੰਤ ਸਿੰਘ ਅਤੇ ਉਸ ਪਤਨੀ ਤੇ ਧੀ ਘਰ 'ਚ ਸਨ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 11 ਵਜੇ ਦੋ ਨੌਜਵਾਨ ਉਨ੍ਹਾਂ ਦੇ ਘਰ ਆਏ ਅਤੇ ਅੰਦਰ ਵੜਦੇ ਹੀ ਘਰ ਦੇ ਮਾਲਕ ਕੁਲਵੰਤ ਸਿੰਘ 'ਤੇ ਤਾਬੜਤੋੜ ਫਾਇਰ ਕਰਨੀ ਸ਼ੁਰੂ ਕਰ ਦਿੱਤੀ। ਜਿਨ੍ਹਾਂ ਵੱਲੋਂ 'ਚ 5 ਗੋਲੀਆਂ ਚਲਾਈਆਂ ਗਈਆਂ ਅਤੇ ਮੌਕੇ…
Read More
ਮੋਗਾ: ਬਿਲਾਸਪੁਰ ’ਚ ਆਪ ਆਗੂ ’ਤੇ ਤਾਬੜਤੋੜ ਗੋਲੀਆਂ, ਇਕ ਸਾਥੀ ਦੀ ਮੌਤ, ਪੰਚਾਇਤੀ ਚੋਣੀ ਰੰਜਿਸ਼ ਕਾਰਨ

ਮੋਗਾ: ਬਿਲਾਸਪੁਰ ’ਚ ਆਪ ਆਗੂ ’ਤੇ ਤਾਬੜਤੋੜ ਗੋਲੀਆਂ, ਇਕ ਸਾਥੀ ਦੀ ਮੌਤ, ਪੰਚਾਇਤੀ ਚੋਣੀ ਰੰਜਿਸ਼ ਕਾਰਨ

ਨੈਸ਼ਨਲ ਟਾਈਮਜ਼ ਬਿਊਰੋ :- ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਬਿਲਾਸਪੁਰ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਤਾਬੜਤੋੜ ਗੋਲ਼ੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਦੀ ਚੋਣ ਲੜੇ ਸਪੋਰਟਸ ਕਲੱਬ ਪ੍ਰਧਾਨ ਗੁਰਮੀਤ ਸਿੰਘ ਉਰਫ ਗੀਤਾ ਅਤੇ ਉਸ ਦੇ ਸਾਥੀ ਅਮਨਦੀਪ ਸਿੰਘ ਅਮਨਾ ਜੋ ਕਿ ਪਿੰਡ ਬਿਲਾਸਪੁਰ ਦੇ ਬੱਸ ਸਟੈਂਡ ’ਤੇ ਖੜੇ ਸਨ ਕਿ ਦੋ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਬਾਅਦ ਵਿਚ ਉਕਤ ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਕਲੱਬ ਪ੍ਰਧਾਨ ਗੁਰਮੀਤ…
Read More
ਵੱਡੀ ਖਬਰ; ਸੋਸ਼ਲ ਮੀਡੀਆ ‘ਤੇ ਲਾਈਵਸਟ੍ਰੀਮ ਕਰ ਰਹੀ 23 ਸਾਲਾ ਮਸ਼ਹੂਰ ਮਾਡਲ ਨੂੰ ਗੋਲੀਆਂ ਨਾਲ ਭੁੰਨ੍ਹਿਆ

ਵੱਡੀ ਖਬਰ; ਸੋਸ਼ਲ ਮੀਡੀਆ ‘ਤੇ ਲਾਈਵਸਟ੍ਰੀਮ ਕਰ ਰਹੀ 23 ਸਾਲਾ ਮਸ਼ਹੂਰ ਮਾਡਲ ਨੂੰ ਗੋਲੀਆਂ ਨਾਲ ਭੁੰਨ੍ਹਿਆ

ਮੈਕਸੀਕੋ ਸਿਟੀ - ਮੈਕਸੀਕੋ ਦੇ ਜੈਲਿਸਕੋ ਰਾਜ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ TikTok 'ਤੇ ਲਾਈਵਸਟ੍ਰੀਮ ਕਰ ਰਹੀ ਮਾਡਲ ਅਤੇ ਬਿਊਟੀ ਇੰਨਫਲਾਂਸਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਬਾਈ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।  23 ਸਾਲਾ ਵੈਲੇਰੀਆ ਮਾਰਕੇਜ਼ ਮੰਗਲਵਾਰ ਨੂੰ ਜ਼ਾਪੋਪਨ ਦੇ ਇਕ ਬਿਊਟੀ ਸੈਲੂਨ ਵਿਚ ਲਾਈਵਸਟ੍ਰੀਮ ਦੌਰਾਨ ਕੈਮਰੇ ਦੇ ਪਿੱਛੇ ਕਿਸੇ ਨਾਲ ਗੱਲ ਕਰ ਰਹੀ ਸੀ, ਉਦੋਂ ਉਸਨੂੰ ਇੱਕ ਗੋਲੀ ਛਾਤੀ ਵਿੱਚ ਅਤੇ ਇੱਕ ਗੋਲੀ ਸਿਰ ਵਿੱਚ ਮਾਰੀ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋਈ। ਮਾਡਲ ਅਤੇ ਬਿਊਟੀ ਇੰਨਫਲਾਂਸਰ ਗੁਆਡਾਲਜਾਰਾ ਦੇ ਬਾਹਰੀ ਇਲਾਕੇ ਜ਼ੈਪੋਪਨ ਨਗਰਪਾਲਿਕਾ ਵਿੱਚ ਇੱਕ ਬਿਊਟੀ ਸੈਲੂਨ ਦੇ ਅੰਦਰ ਸੀ, ਜਦੋਂ ਇਹ ਘਟਨਾ…
Read More
ਮੋਗਾ ‘ਚ ਸ਼ਿਵ ਸੈਨਾ ਆਗੂ ਮੰਗਤ ਰਾਮ ਦੀ ਗੋਲੀ ਮਾਰ ਕੇ ਹੱਤਿਆ, ਸਮਰਥਕਾਂ ਵੱਲੋਂ ਪ੍ਰਦਰਸ਼ਨ

ਮੋਗਾ ‘ਚ ਸ਼ਿਵ ਸੈਨਾ ਆਗੂ ਮੰਗਤ ਰਾਮ ਦੀ ਗੋਲੀ ਮਾਰ ਕੇ ਹੱਤਿਆ, ਸਮਰਥਕਾਂ ਵੱਲੋਂ ਪ੍ਰਦਰਸ਼ਨ

ਮੋਗਾ, 14 ਮਾਰਚ: ਮੋਗਾ ਵਿੱਚ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਮ ਉਰਫ਼ ਮੰਗਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਭਾਰੀ ਵਿਰੋਧ ਪ੍ਰਦਰਸ਼ਨ ਕੀਤੇ। ਇਸ ਘਟਨਾ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ, ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਵਿਰੁੱਧ ਜਲਦੀ ਇਨਸਾਫ਼ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮੋਗਾ ਦੇ ਐਸਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਸਥਿਤੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ, "ਇਹ ਵਿਰੋਧ ਪ੍ਰਦਰਸ਼ਨ ਕੱਲ੍ਹ ਰਾਤ ਹੋਈ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਸਬੰਧ ਵਿੱਚ ਹੈ। ਡੀਸੀ ਦਫ਼ਤਰ ਨੇ ਪ੍ਰਦਰਸ਼ਨਕਾਰੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਪਰਿਵਾਰ ਦੀ…
Read More