Shri Guru Tegh Bahadur Sahib

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ 2026ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ…
Read More