shri ram navami utsav committee

ਰਾਮ ਨੌਮੀ ਮੌਕੇ ‘ਜੈ ਸ਼੍ਰੀ ਰਾਮ’ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ - ਦੇਸ਼ਭਰ ਵਿਚ ਅੱਜ ਭਗਵਾਨ ਸ਼੍ਰੀ ਰਾਮ ਜੀ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।  ਉਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਸ਼੍ਰੀ ਰਾਮ ਨੌਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ…
Read More