28
Jul
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਚ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪੁੱਡਾ ਭਵਨ ਦੇ ਬਾਹਰ ਇਕੱਠੇ ਹੋਏ। ਅਕਾਲੀ ਨੇਤਾਵਾਂ ਨੇ ਦਾਅਵਾ ਕੀਤਾ ਕਿ ਪੰਜਾਬ ਲਈ ਜੇ ਕੋਈ ਕੁਝ ਕਰ ਸਕਦਾ ਹੈ ਤਾਂ ਉਹ ਸਿਰਫ ਅਕਾਲੀ ਦਲ ਹਨ। ਪ੍ਰਦਰਸ਼ਨ ਵਿਚ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ, ਐੱਨ. ਕੇ. ਸ਼ਰਮਾ ਤੇ ਅਰਸ਼ਦੀਪ ਸਿੰਘ ਕਲੇਰ ਸਣੇ ਕਈ ਆਗੂ ਸ਼ਾਮਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੌਕੇ ਧਾਕੜ ਬੋਲ ਬੋਲੇ। ਉਨ੍ਹਾਂ ਕਿਹਾ ਕਿ ਜੇਕਰ ਉਸ ਇਲਾਕੇ ਦੇ ਲੋਕ ਨਹੀਂ ਚਾਹੁੰਦੇ ਕਿ ਜ਼ਮੀਨ ਐਕੁਆਇਰ ਹੋਵੇ ਤਾਂ ਅਜਿਹਾ ਨਹੀਂ ਹੋ…