17
Mar
ਮਾਨਸਾ : ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸ਼ੁਭਦੀਪ ਅੱਜ 2 ਸਾਲ ਦਾ ਹੋ ਗਿਆ ਹੈ। ਛੋਟੇ ਮੂਸੇਵਾਲ ਦੇ ਜਨਮ ਦਿਨ ਦੇ ਮੌਕੇ ਸਿੱਧੂ ਦੀ ਹਵੇਲੀ ਵਿਚ ਖ਼ੁਸ਼ੀਆਂ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਛੋਟੇ ਸਿੱਧੂ ਦੇ ਜਨਮ ਦਿਨ ਮੌਕੇ ਬਹੁਤ ਖ਼ੁਸ਼ ਹਨ। ਦੱਸ ਦੇਈਏ ਕਿ ਛੋਟੇ ਸਿੱਧੂ ਮੂਸੇਵਾਲ ਦੇ ਜਨਮ ਦਿਨ ਮੌਕੇ ਪੰਜਾਬ ਲੋਕ ਗੀਤਾਂ ਦੇ ਕਲਾਕਾਰ ਪਾਲ ਸਿੰਘ ਸਮਾਓਂ ਕੇਕ ਲੈ ਕੇ ਸਿੱਧੂ ਦੀ ਹਵੇਲੀ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਛੋਟੇ ਸਿੱਧੂ ਦੇ ਮਾਤਾ-ਪਿਤਾ ਨਾਲ ਜਨਮ ਦਾ ਕੇਟ ਕੱਟਿਆ। ਇਸ ਮੌਕੇ ਪਾਲ ਸਿੰਘ ਸਮਾਓਂ ਨੇ ਕਈ ਲੋਕ ਗੀਤ…
